Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਗੁਰਿੰਦਰਪਾਲ ਸਿੰਘ ਬਿੱਲਾ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸੰਸਦ ਮੈਂਬਰ ਮਨੀਸ ਤਿਵਾੜੀ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਰਹੇ ਮੌਜੂਦ

5 Dariya News

5 Dariya News

5 Dariya News

ਐਸ.ਏ.ਐਸ. ਨਗਰ (ਮੁਹਾਲੀ) , 14 Feb 2020

ਗੁਰਿੰਦਰਪਾਲ ਸਿੰਘ ਬਿੱਲਾ ਨੇ ਅੱਜ ਇੱਥੇ ਸੈਕਟਰ 68 ਦੇ ਵਣ ਭਵਨ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਆਨੰਦਪੁਰ ਸਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ, ਪੰਜਾਬ ਦੇ ਵਣ ਤੇ ਜੰਗਲੀ ਜੀਵ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸ੍ਰੀ ਜਗਮੋਹਨ ਸਿੰਘ ਕੰਗ ਵੀ ਮੌਜੂਦ ਸਨ।ਇਸ ਮੌਕੇ ਸ੍ਰੀ ਗੁਰਿੰਦਰਪਾਲ ਸਿੰਘ ਬਿੱਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਮੌਜੂਦ ਹੋਰਨਾਂ ਪਤਵੰਤਿਆਂ ਵਿੱਚ ਚੇਅਰਮੈਨ ਜਲ੍ਹਾ ਯੋਜਨਾ ਕਮੇਟੀ ਸ੍ਰੀ ਵਿਜੇ ਸਰਮਾ ਟਿੰਕੂ, ਗਊ ਸੇਵਾ ਕਮਿਸ਼ਨ ਦੇ ਮੈਂਬਰ ਸ੍ਰੀ ਰਾਜਵੰਤ ਰਾਏ ਸ਼ਰਮਾ, ਖਾਦੀ ਅਤੇ ਵਿਲੇਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਸ੍ਰੀ ਪੁਸ਼ਪਿੰਦਰ ਸਰਮਾ, ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਲਕੀਤ ਸਿੰਘ ਬਰਾੜ, ਮਟੌਰ ਗਊਸ਼ਾਲਾ ਦੇ ਚੇਅਰਮੈਨ ਸ੍ਰੀ ਸੁਰਿੰਦਰ ਲਖਨਪਾਲ ਅਤੇ ਜਨਰਲ ਸਕੱਤਰ ਐਡਵੋਕੇਟ ਧੀਰਜ ਕੌਸਲ ਵੀ ਸਾਮਿਲ ਸਨ।    

 

Tags: Manish Tewari , Sadhu Singh Dharamsot , Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD