Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬੀ ਕਵੀ ਮਨਜਿੰਦਰ ਧਨੋਆ ਦਾ ਗ਼ਜ਼ਲ ਸੰਗ੍ਰਹਿ ਸੁਰਮ ਸਲਾਈ ਸ਼ਾਹਮੁਖੀ ਅੱਖਰਾਂ ਚ ਲਾਹੌਰ ਵਿਖੇ ਲੋਕ ਅਰਪਨ

5 Dariya News

5 Dariya News

5 Dariya News

ਲੁਧਿਆਣਾ , 20 Feb 2020

Last updated on: Feb 20, 2020, 00:00 IST

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਕੱਤਰ (ਸਰਗਰਮੀਆਂ) ਤੇ ਨੌਜਵਾਨ ਪੰਜਾਬੀ ਕਵੀ ਮਨਜਿੰਦਰ ਧਨੋਆ ਦੀ ਸ਼ਾਹਮੁਖੀ ਲਿਪੀ ਚ ਛਪੀ ਗ਼ਜ਼ਲ ਪੁਸਤਕ ਸੁਰਮ ਸਲਾਈ ਲਾਹੌਰ(ਪਾਕਿਸਤਾਨ) ਦੇ ਹੋਟਲ ਪਾਕ ਹੈਰੀਟੇਜ ਵਿਖੇ ਸਾਂਝ ਪ੍ਰਕਾਸ਼ਨ ਦੇ ਬੁਲਾਵੇ ਤੇ ਪ੍ਰਮੁੱਖ ਪੰਜਾਬੀ ਕਵੀ ਬਾਬਾ ਨਜਮੀ, ਪ੍ਰੋ: ਇਕਬਾਲ ਕੈਸਰ, ਡਾ: ਸੁਗਰਾ ਸੱਦਫ ,ਡਾ: ਸੁਖਦੇਵ ਸਿੰਘ ਸਿਰਸਾ, ਡਾ: ਸਵੈਰਾਜ ਸੰਧੂ ਗੁਰਭਜਨ ਗਿੱਲ, ਜਸਵਿੰਦਰ ਕੌਰ ਗਿੱਲ ਤੇ ਇਕਬਾਲ ਮਾਹਲ ਕੈਨੇਡਾ ਵੱਲੋਂ ਲੋਕ ਅਰਪਨ ਕੀਤੀ ਗਈ।ਸ  ਪੁਸਤਕ ਬਾਰੇ ਜਾਣਕਾਰੀ ਦਿੰਦਿਆਂ ਗੁਰਭਜਨ ਗਿੱਲ ਨੇ ਕਿਹਾ ਕਿ ਮਨਜਿੰਦਰ ਧਨੋਆ ਦੀ ਪਿਛਲੇ ਸਾਲ ਲਾਹੌਰ ਵਿਖੇ ਪਿਛਲੇ ਸਾਲ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਮੂਲੀਅਤ ਤੇ ਰਚਨਾਵਾਂ ਸੁਣ ਕੇ ਸਾਂਝ ਪ੍ਰਕਾਸ਼ਨ ਦੇ ਮਾਲਕ ਅਮਜਦ ਸਲੀਮ ਮਿਨਹਾਸ  ਨੇ ਉਸ ਦੇ ਕਲਾਮ ਨੂੰ ਪ੍ਰਕਾਸ਼ਿਤ ਕਰਨ ਦੀ ਇੱਛਾ ਪ੍ਰਗਟਾਈ ਸੀ।ਨ੍ਹਾਂ ਦੱਸਿਆ ਕਿ ਮਨਜਿੰਦਰ ਧਨੋਆ ਭਾਵੇਂ ਇਸ ਵਾਰ ਪਾਕਿਸਤਾਨ ਨਹੀਂ ਆਏ ਪਰ ਪੁਸਤਕ ਦਾ ਪ੍ਰਕਾਸ਼ਨ ਯਕੀਨਨ ਸ਼ੁਭ ਸ਼ਗਨ ਹੈ।ਬਾ ਨਜਮੀ ਨੇ ਕਿਹਾ ਕਿ ਗੁਰਮੁਖੀ ਕਿਤਾਬਾਂ ਦਾ ਸ਼ਾਹਮੁਖੀ ਰੂਪ ਪਾਕਿਸਤਾਨ ਚ ਤੇ ਸ਼ਾਹਮੁਖੀ ਚ ਛਪੀਆਂ ਕਿਤਾਬਾਂ ਦਾ ਗੁਰਮੁਖੀ ਰੂਪ ਭਾਰਤ ਚ  ਛਪਣਾ ਚਾਹੀਦਾ ਹੈ। ਇਹ ਚੰਗੀ ਗੱਲ ਹੈ ਇਸ ਕਾਨਫਰੰਸ ਮੌਕੇ ਤਿੰਨ ਮਹੱਤਵਪੂਰਨ ਗ਼ਜ਼ਲ ਪੁਸਤਕਾਂ ਗੁਰਭਜਨ ਗਿੱਲ ਦੀ ਰਾਵੀ, ਗੁਰਤੇਜ ਕੋਹਾਰਵਾਲਾ ਦੀ ਪਾਣੀ ਦਾ ਹਾਸ਼ੀਆ ਤੇ ਮਨਜਿੰਦਰ ਧਨੋਆ ਦੀ ਸੁਰਮ ਸਲਾਈ ਲੋਕ ਅਰਪਨ ਹੋਈਆਂ ਹਨ।ਡਾ: ਸੁਖਦੇਵ ਸਿੰਘ ਸਿਰਸਾ ਨੇ ਬੋਲਦਿਆਂ ਦੱਸਿਆ ਕਿ ਭਾਰਤੀ ਪੰਜਾਬ ਵਿੱਚ ਲਿਪੀਅੰਤਰ ਕਰਕੇ ਪੰਜਾਬੀ ਸਾਹਿੱਤ ਅਕਾਡਮੀ ਵੱਲੋਂ ਗੁਰਭਜਨ ਗਿੱਲ ਦੀ ਪ੍ਰਧਾਨਗੀ ਤੇ ਮੇਰੀ ਜਨਰਲ ਸਕੱਤਰੀ ਵੇਲੇ ਮੌਲਾ ਬਖ਼ਸ਼ ਕੁਸ਼ਤਾ ਜੀ ਦੀ ਪੰਜਾਬੀ ਅਦਬ ਦੀ ਮੁਖਤਸਰ ਤਾਰੀਖ਼, ਹਬੀਬ ਜਾਲਿਬ ਤੇ ਫ਼ੈਜ਼ ਅਹਿਮਦ ਫ਼ੈਜ਼ ਦੀ ਸ਼ਾਇਰੀ ਤੇ ਜੀਵਨ ਤੋਂ ਇਲਾਵਾ ਸੁਲਤਾਨ ਖਾਰਵੀ ਦੀ ਬਾਲ ਸਾਹਿੱਤ ਪੁਸਤਕ ਬਾਲ ਬਲੂੰਗੇ  ਪ੍ਰਕਾਸ਼ਿਤ ਕੀਤੀਆਂ ਗਈਆਂ ਸਨ।ਇਕਬਾਲ ਮਾਹਲ ਨੇ ਦੱਸਿਆ ਕਿ ਚੇਤਨਾ ਪ੍ਰਕਾਸ਼ਨ ਵੱਲੋਂ ਬਾਬਾ ਨਜਮੀ ਦੀ ਸਮੁੱਚੀ ਕਵਿਤਾ ਮੈਂ ਇਕਬਾਲ ਪੰਜਾਬੀ ਦਾ, ਅਫ਼ਜ਼ਲ ਸਾਹਿਰ ਦੀ ਨਾਲ ਸੱਜਣ ਦੇ ਰਹੀਏ  ਤੇ ਤਾਹਿਰਾ ਸਰਾ ਦੀ ਸ਼ੀਸ਼ਾ ਪਿਛਲੇ ਸਾਲ ਵਿੱਚ ਹੀ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ।

 

Tags: Cultural

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD