Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਗੁਰ ਕ੍ਰਿਪਾ ਮੈਗਾ ਫੂਡ ਪਾਰਕ ਲਾਡੋਵਾਲ ਵਿਖੇ ਦੋ ਫੂਡ ਪ੍ਰੋਸੈਸਿੰਗ ਯੂਨਿਟਾਂ ਦਾ ਉਦਘਾਟਨ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਰਾਜ ਮੰਤਰੀ ਨੇ ਕੀਤਾ ਉਦਘਾਟਨ

5 Dariya News

5 Dariya News

5 Dariya News

ਲੁਧਿਆਣਾ , 24 Feb 2020

Last updated on: Feb 24, 2020, 00:00 IST

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਲਾਡੋਵਾਲ ਸਥਿਤ ਗੁਰ ਕ੍ਰਿਪਾ ਮੈਗਾ ਫੂਡ ਪਾਰਕ ਵਿਖੇ ਮੈਸਰਜ਼ ਗੋਦਰੇਜ ਟਾਈਸਲ ਫੂਡਜ਼ ਲਿਮਿਟਡ ਅਤੇ ਮੈਸਰਜ਼ ਇਸਕੋਨ ਬਾਲਾਜੀ ਫੂਡਜ਼ ਪ੍ਰਾਈਵੇਟ ਲਿਮਿਟਡ ਯੂਨਿਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਮੇਸ਼ਵਰ ਤੇਲੀ ਅਤੇ ਹੋਰ ਅਧਿਕਾਰੀ ਵੀ ਨਾਲ ਹਾਜ਼ਰ ਸਨ।ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਗੁਰ ਕ੍ਰਿਪਾ ਮੈਗਾ ਫੂਡ ਪਾਰਕ ਅਤੇ ਇਸ ਦੇ ਫੂਡ ਪ੍ਰੋਸੈਸਿੰਗ ਯੂਨਿਟਾਂ ਦੇ ਚੱਲਣ ਨਾਲ ਲੁਧਿਆਣਾ ਅਤੇ ਨਾਲ ਲੱਗਦੇ ਕਈ ਜ਼ਿਲ੍ਹਿਆਂ ਦੇ ਲੋਕਾਂ ਨੂੰ ਭਾਰੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸਾਰੇ ਯੂਨਿਟ 95.31 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਜਾ ਚੁੱਕੇ ਹਨ। ਇਸ ਨਾਲ 7200 ਮੀਟਰਕ ਟਨ ਆਲੂਆਂ ਅਤੇ 5700 ਮੀਟਰਕ ਟਨ ਫਰੋਜ਼ਨ ਫੂਡ ਦਾ ਸਾਲਾਨਾ ਪ੍ਰਜਣਨ ਹੋ ਸਕੇਗਾ। ਇਨ੍ਹਾਂ ਯੂਨਿਟਾਂ ਦੇ ਚੱਲਣ ਨਾਲ 950 ਤੋਂ ਵਧੇਰੇ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਦੇ ਮੌਕੇ ਮਿਲਣਗੇ।ਸ੍ਰੀਮਤੀ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਯੂਨਿਟਾਂ ਨੂੰ ਸਥਾਪਤ ਕਰਨ ਵਿੱਚ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਫੂਡ ਪ੍ਰੋਸੈਸਿੰਗ ਸਨਅਤਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਖੇਤੀਬਾੜੀ ਖੇਤਰ ਨੂੰ ਪ੍ਰਫੁੱਲਿਤ ਹੋਣ ਵਿੱਚ ਸਹਾਈ ਹੋਵੇ ਅਤੇ ਕਿਸਾਨਾਂ ਦੀ ਆਰਥਿਕਤਾ ਨੂੰ ਦੁੱਗਣਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਗਤ ਯੂਨਿਟਾਂ ਵੱਲੋਂ ਪੋਸਟ ਹਾਰਵੈਸਟਿੰਗ ਫੂਡ ਪ੍ਰਜਣਨ ਗਤੀਵਿਧੀਆਂ ਨੂੰ ਵੱਡੇ ਪੱਧਰ 'ਤੇ ਕਵਰ ਕੀਤਾ ਜਾਵੇਗਾ।

 

Tags: Harsimrat Kaur Badal , Rameswar Teli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD