Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪਿੰਡਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵਚਨਬੱਧ : ਵਿਜੇ ਸ਼ਰਮਾ ਟਿੰਕੂ

ਜ਼ਿਲਾ ਯੋਜਨਾ ਕਮੇਟੀ ਚੇਅਰਮੈਨ ਨੇ ਸੁਣੀਆਂ ਦੁਸਾਰਨਾ, ਫਾਟਵਾਂ, ਬੂਥਗੜ ਤੇ ਨਗਲੀਆਂ ਦੀਆਂ ਮੁਸ਼ਕਿਲਾਂ

5 Dariya News

5 Dariya News

5 Dariya News

ਐਸ ਏ ਐਸ ਨਗਰ, , 25 Feb 2020

Last updated on: Feb 25, 2020, 00:00 IST

"ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਸਮੁੱਚੇ ਵਿਕਾਸ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਪੂਰਨ ਤੌਰ 'ਤੇ ਵਚਨਬੱਧ ਹੈ ਅਤੇ ਇਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।"ਇਹ ਵਿਚਾਰ ਅੱਜ ਇੱਥੇ ਆਪਣੇ ਦਫਤਰ ਵਿਖੇ ਇੱਕ ਮੀਟਿੰਗ ਦੌਰਾਨ ਜ਼ਿਲਾ ਯੋਜਨਾ ਕਮੇਟੀ, ਐਸ ਏ ਐਸ ਨਗਰ ਦੇ ਚੇਅਰਮੈਨ ਸ੍ਰੀ ਵਿਜੇ ਸ਼ਰਮਾ ਟਿੰਕੂ ਨੇ ਗ੍ਰਾਮ ਪੰਚਾਇਤ ਪਿੰਡ ਦੁਸਾਰਨਾ, ਗ੍ਰਾਮ ਪੰਚਾਇਤ ਪਿੰਡ ਬੂਥਗੜ, ਗ੍ਰਾਮ ਪੰਚਾਇਤ ਪਿੰਡ ਫਾਟਵਾਂ ਅਤੇ ਗ੍ਰਾਮ ਪੰਚਾਇਤ ਪਿੰਡ ਨਗਲੀਆਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਮੀਟਿੰਗ ਦੌਰਾਨ ਸਮੂਹ ਗ੍ਰਾਮ ਪੰਚਾਇਤਾਂ ਵੱਲੋਂ ਗੰਦੇ ਪਾਣੀ ਦੀ ਨਿਕਾਸੀ, ਧਰਮਸ਼ਾਲਾ ਦੀ ਇਮਾਰਤ ਲਈ ਗ੍ਰਾਂਟ, ਸਕੂਲ ਦੀ ਇਮਾਰਤ ਲਈ ਗ੍ਰਾਂਟ, ਸ਼ਮਸਾਨ ਘਾਟਾਂ ਦੀ ਚਾਰਦੀਵਾਰੀ ਅਤੇ ਗਲੀਆਂ ਨਾਲੀਆਂ ਲਈ ਗ੍ਰਾਂਟਾਂ ਦੀ ਮੰਗ ਕੀਤੀ ਗਈ। ਇਹਨਾਂ ਮੰਗਾਂ ਸਬੰਧੀ ਹਾਂ ਪੱਖੀ ਹੁੰਗਾਰਾ ਭਰਦੇ ਹੋਏ ਸ੍ਰੀ ਵਿਜੇ ਸ਼ਰਮਾ ਟਿੰਕੂ ਨੇ ਇਹਨਾਂ ਦੇ ਹੱਲ ਲਈ ਸਰਕਾਰ ਕੋਲ ਇਹਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੁੱਕਣ ਦੀ ਪ੍ਰਤੀਬੱਧਤਾ ਦੁਹਰਾਈ। ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਚੇਅਰਮੈਨ ਐਸ ਸੀ ਸੈੱਲ ਪੀ ਪੀ ਸੀ ਸੀ ਜੰਗ ਬਹਾਦਰ ਸਿੰਘ, ਤੇ ਮੈਂਬਰ ਗਊ ਸੇਵਾ ਕਮਿਸ਼ਨ ਪੰਜਾਬ ਰਾਜਵੰਤ ਰਾਏ ਸ਼ਰਮਾ ਵੀ ਮੌਜੂਦ ਸਨ। 

 

Tags: Vijay Sharma Tinku

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD