15-Aug-2020 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
15-Aug-2020 ਸਿਆੜ੍ਹ(ਲੁਧਿਆਣਾ) ਭਾਰਤ ਭੂਸ਼ਣ ਆਸ਼ੂ ਵੱਲੋਂ ਪਿੰਡ ਸਿਆੜ੍ਹ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ
15-Aug-2020 ਖੰਨਾ, ਲੁਧਿਆਣਾ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਸ਼ਹਾਦਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ : ਭਾਰਤ ਭੂਸ਼ਣ ਆਸ਼ੂ
15-Aug-2020 ਜਲੰਧਰ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ 74ਵੇਂ ਸੁਤੰਤਰਤਾ ਦਿਵਸ ਮੌਕੇ 35 ਕੋਰੋਨਾ ਯੋਧਿਆਂ ਦਾ ਸਨਮਾਨ
15-Aug-2020 ਜਲੰਧਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ 152 ਕਰੋੜ ਦੇ ਵਿਕਾਸ ਪ੍ਰੋਜੈਕਟ ਜਲੰਧਰ ਵਾਸੀਆਂ ਨੂੰ ਸਮਰਪਿਤ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ
15-Aug-2020 ਜਲੰਧਰ ਰੰਧਾਵਾ ਵਲੋਂ 'ਕਿਸਾਨੀ ਅਤੇ ਜਵਾਨੀ' ਨੂੰ ਬਚਾਉਣ ਲਈ ਕੇਂਦਰ ਸਰਕਾਰ ਦੇ ਤਿੰਨ ਖੇਤੀ ਆਰਡੀਨੈਂਸਾਂ ਵਿਰੁੱਧ ਸਾਂਝੇ ਯਤਨ ਕਰਨ ਦਾ ਸੱਦਾ
15-Aug-2020 ਪਟਿਆਲਾ ਪੰਜਾਬ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁਲਤ ਕਰਨ 'ਚ ਅਹਿਮ ਯੋਗਦਾਨ ਪਾਵੇਗੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ-ਬਲਬੀਰ ਸਿੰਘ ਸਿੱਧੂ
15-Aug-2020 ਸ੍ਰੀ ਮੁਕਤਸਰ ਸਾਹਿਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਅਮਰੁਤ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
15-Aug-2020 ਪਟਿਆਲਾ ਆਜ਼ਾਦੀ ਦੀ ਜੰਗ ਦੀ ਤਰ੍ਹਾਂ ਕੋਰੋਨਾ ਵਾਇਰਸ ਵਿਰੁੱਧ ਜੰਗ ਮਿਸ਼ਨ ਫ਼ਤਿਹ ਵੀ ਜਿੱਤਣਗੇ ਪੰਜਾਬੀ-ਬਲਬੀਰ ਸਿੰਘ ਸਿੱਧੂ
15-Aug-2020 ਮੋਗਾ ਆਜ਼ਾਦੀ ਖੈਰਾਤ ਵਿੱਚ ਨਹੀ ਮਿਲੀ ਬਲਕਿ ਦੇਸ਼ ਦੇ ਸਪੂਤਾਂ ਨੇ ਆਪਣੇ ਖੂਨ ਨਾਲ ਦੇਸ਼ ਦੀ ਇਬਾਰਤ ਲਿਖੀ-ਡਿਪਟੀ ਕਮਿਸ਼ਨਰ
15-Aug-2020 ਫਾਜ਼ਿਲਕਾ ਕੌਮੀ ਜਜ਼ਬੇ ਨਾਲ ਮਨਾਇਆ ਗਿਆ 74ਵਾਂ ਸੁਤੰਤਰਤਾ ਦਿਵਸ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਲਹਿਰਾਇਆ ਤਿਰੰਗਾ