31-Oct-2020 ਸੰਗਰੂਰ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ’ਚ ਡਾ. ਬੀ.ਆਰ. ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਸ਼ੁਰੂ ਕਰਵਾਈ
31-Oct-2020 ਤਾਰਨ ਤਾਰਨ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵਲੋਂ ਤਰਨਤਾਰਨ ਵਿਖੇ ਡਾ. ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ
31-Oct-2020 ਚੰਡੀਗੜ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ
31-Oct-2020 ਬਟਾਲਾ ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਡਾ: ਬੀ ਆਰ ਅੰਬੇਦਕਰ ਵਜੀਫਾ ਸਕੀਮ ਲਾਂਚ
31-Oct-2020 ਬਠਿੰਡਾ ਆਦਿ ਕਵੀ ਭਗਵਾਨ ਵਾਲਮਿਕੀ ਨੇ ਰਮਾਇਣ ਨੂੰ ਮਾਧਿਅਮ ਬਣਾ ਕੇ ਭਾਰਤੀ ਸੰਸਕ੍ਰਿਤੀ ਦੀ ਰੱਖੀ ਨੀਂਹ : ਮਨਪ੍ਰੀਤ ਸਿੰਘ ਬਾਦਲ
31-Oct-2020 ਲੁਧਿਆਣਾ ਮਹਾਰਿਸ਼ੀ ਵਾਲਮੀਕਿ ਜੈਯੰਤੀ ਦੇ ਸ਼ੁਭ ਦਿਹਾੜੇ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਜ਼ਿਲ੍ਹਾ ਲੁਧਿਆਣਾ ਵਿੱਚ ਡਾ.ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਐਸ.ਸੀ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ
31-Oct-2020 ਅੰਮ੍ਰਿਤਸਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ
31-Oct-2020 ਜਲੰਧਰ ਕੈਬਨਿਟ ਮੰਤਰੀ ਓ.ਪੀ.ਸੋਨੀ ਵਲੋਂ ਜਲੰਧਰ 'ਚ ਡ.ਬੀ.ਆਰ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ
31-Oct-2020 ਪਟਿਆਲਾ ਸਾਧੂ ਸਿੰਘ ਧਰਮਸੋਤ ਵੱਲੋਂ ਭਗਵਾਨ ਵਾਲਮੀਕਿ ਤੋਂ ਸਿੱਖਿਆ ਲੈ ਕੇ ਭਾਈਚਾਰਾ ਤੇ ਸਦਭਾਵਨਾ ਕਾਇਮ ਰੱਖਣ ਸਮੇਤ ਇੱਕ ਦੂਜੇ ਦੀ ਮਦਦ ਕਰਨ ਲਈ ਅੱਗੇ ਆਉਣ ਦਾ ਸੱਦਾ
31-Oct-2020 ਹੁਸ਼ਿਆਰਪੁਰ ਸਿੱਖਿਆ ਦੇ ਖੇਤਰ ’ਚ ਨਵੀਂਆਂ ਲੀਹਾਂ ਸਥਾਪਿਤ ਕਰੇਗੀ ਡਾ. ਬੀ.ਆਰ. ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ : ਸੁੰਦਰ ਸ਼ਾਮ ਅਰੋੜਾ
31-Oct-2020 ਐਸ.ਏ.ਐਸ ਨਗਰ ਬਲਬੀਰ ਸਿੰਘ ਸਿੱਧੂ ਨੇ ਐਸ.ਏ.ਐਸ ਨਗਰ ’ਚ ਸ਼ੁਰੂ ਕਰਵਾਈ ਡਾ. ਬੀ.ਆਰ. ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ
31-Oct-2020 ਲੁਧਿਆਣਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੈਬਿਨਟ ਮੰਤਰੀ ਆਸ਼ੂ ਵਲੋਂ ਕੀਤਾ ਗਿਆ ਲੰਗਰ ਸਮਾਰੋਹ ਦਾ ਉਦਘਾਟਨ
31-Oct-2020 ਫ਼ਤਹਿਗੜ੍ਹ ਸਾਹਿਬ ਫ਼ਤਹਿਗੜ੍ਹ ਸਾਹਿਬ ’ਚ ਐਸ.ਸੀ. ਸਕਾਲਰਸ਼ਿਪ ਸਕੀਮ ਅਧੀਨ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ
31-Oct-2020 ਮੋਗਾ ਜ਼ਿਲ੍ਹਾ ਮੋਗਾ ਦੇ 5000 ਤੋਂ ਵਧੇਰੇ ਵਿਦਿਆਰਥੀਆਂ ਨੂੰ ਮਿਲੇਗਾ ਡਾਕਟਰ ਬੀ.ਆਰ. ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ - ਡਿਪਟੀ ਕਮਿਸ਼ਨਰ
31-Oct-2020 ਰੂਪਨਗਰ ਡਾ. ਬੀ.ਆਰ.ਅੰਬੇਦਕਰ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ
31-Oct-2020 ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਬਲਾਕਾਂ ਵਿਚ ਹੋਏ ਵਰਚੂਅਲ ਸਮਾਗਮ