25-Apr-2024 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ
23-Apr-2024 ਚੰਡੀਗੜ੍ਹ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ
22-Apr-2024 ਚੰਡੀਗੜ੍ਹ 'ਆਪ' ਸਮਰਥਕਾਂ ਨੇ ਆਈਪੀਐਲ ਮੈਚ 'ਚ ਕੀਤਾ ਅਨੋਖਾ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਕੇ ਲਗਾਏ ਨਾਅਰੇ- ਮੈਂ ਵੀ ਕੇਜਰੀਵਾਲ ਹਾਂ
22-Apr-2024 ਚੰਡੀਗੜ੍ਹ ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ!
21-Apr-2024 ਝਾਰਖੰਡ ਦੇਸ਼ ਵਿੱਚ ਕੋਈ ਵੀ ਮੋਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾਈ ਅਰਵਿੰਦ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ - ਭਗਵੰਤ ਮਾਨ
20-Apr-2024 ਹੁਸ਼ਿਆਰਪੁਰ ਹੁਸ਼ਿਆਰਪੁਰ ਵਿਖੇ ਹੋਈ ਚੋਣ ਜਨਸਭਾ ਵਿਚ ਕੇਂਦਰ ਸਰਕਾਰ 'ਤੇ ਜਮਕੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ
19-Apr-2024 ਸ਼੍ਰੀ ਫ਼ਤਿਹਗੜ੍ਹ ਸਾਹਿਬ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 'ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
19-Apr-2024 ਸ੍ਰੀ ਫ਼ਤਿਹਗੜ੍ਹ ਸਾਹਿਬ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
18-Apr-2024 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ' ਨੇ 'ਆਪ' ਦਾ ਮਿਸ਼ਨ 13-0 ਨਾਮ ਦੇ ਇੱਕ ਪ੍ਰੋਗਰਾਮ ਵਿੱਚ ਪੰਜਾਬ ਦੇ ਆਪਣੇ ਸਾਰੇ 13 ਲੋਕ ਸਭਾ ਉਮੀਦਵਾਰਾਂ ਨੂੰ ਕਰਵਾਇਆ ਜਾਣੂ
17-Apr-2024 ਭਰੂਚ (ਗੁਜਰਾਤ) ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ
15-Apr-2024 ਨਵੀਂ ਦਿੱਲੀ ਜੇਲ 'ਚ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਭਾਵੁਕ ਹੋਏ ਭਗਵੰਤ ਮਾਨ, ਕਿਹਾ- ਮੁੱਖ ਮੰਤਰੀ ਨਾਲ ਅੱਤਵਾਦੀਆਂ ਵਰਗਾ ਸਲੂਕ ਹੋ ਰਿਹਾ
14-Apr-2024 ਚੰਡੀਗੜ੍ਹ ਆਪ ਨੇ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਦੇ ਰੂਪ ਵਿੱਚ ਮਨਾਇਆ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ
14-Apr-2024 ਚੰਡੀਗੜ੍ਹ ਦੋਆਬੇ 'ਚ ਆਮ ਆਦਮੀ ਪਾਰਟੀ ਹੋਰ ਹੋਈ ਮਜ਼ਬੂਤ, ਕਦਵਾਰ ਦਲਿਤ ਆਗੂ ਤੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ 'ਆਪ' 'ਚ ਸ਼ਾਮਲ