01-Jul-2023 ਲੁਧਿਆਣਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਤੇ ਕੋਟਲੀ ਦਾ ਦੌਰਾ, ਪੈਡੀ ਟ੍ਰਾਂਸਪਲਾਂਟਰ ਰਾਹੀਂ ਝੋਨਾ ਲਗਾਉਣ ਦੀ ਵਿਧੀ ਦੀ ਕੀਤੀ ਸਮੀਖਿਆ