03-Apr-2024 ਚੰਡੀਗੜ੍ਹ ਭਗਵੰਤ ਮਾਨ "13-0" ਦੇ ਮਿਸ਼ਨ ਮੋਡ ਵਿੱਚ: ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦਾ ਲੈ ਰਹੇ ਜ਼ਮੀਨੀ ਫੀਡਬੈਕ, ਬਣਾ ਰਹੇ ਰਣਨੀਤੀ
12-Mar-2024 ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 1.08 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਤੇ ਉਦਘਾਟਨ ਕੀਤੇ
11-Mar-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਦੇ ਬਹੁ-ਪੱਖੀ ਵਿਕਾਸ ਲਈ ਨਗਰ ਕੌਂਸਲ ਨੂੰ 2.85 ਕਰੋੜ ਰੁਪਏ ਦੀ ਹੋਰ ਗ੍ਰਾਂਟ ਜਾਰੀ
10-Mar-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰੇਲਵੇ ਲਾਈਨ ਨਾਲ ਲਗਦੀ ਇੰਦਰਾ ਬਸਤੀ ਵਾਲੀ ਸੜਕ ਨੂੰ ਚੌੜਾ ਕਰਨ ਦੇ ਕੰਮ ਦੀ ਕਰਵਾਈ ਸ਼ੁਰੂਆਤ
09-Mar-2024 ਕੌਹਰੀਆਂ/ਸੰਗਰੂਰ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਅਮਨ ਅਰੋੜਾ ਵੱਲੋਂ ਕੌਹਰੀਆਂ ਵਿਖੇ ਕਮਿਊਨਿਟੀ ਹੈਲਥ ਸੈਂਟਰ ਦੇ ਉਸਾਰੀ ਕਾਰਜਾਂ ਦੀ ਰਸਮੀ ਸ਼ੁਰੂਆਤ
04-Mar-2024 ਲੌਂਗੋਵਾਲ/ਚੀਮਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਅਤੇ ਚੀਮਾ ਵਿਖੇ ਕਰੀਬ 1.03 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ
02-Mar-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋ ਉਭਾਵਾਲ ਦੇ ਸਰਕਾਰੀ ਸਕੂਲਾਂ ਵਿਖੇ 21.60 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਸ਼ੁਰੂਆਤ
26-Feb-2024 ਖੇੜੀ/ਸੰਗਰੂਰ ਨੌਜਵਾਨ ਵਰਗ ਨੂੰ ਖੇਡ ਸਭਿਆਚਾਰ ਨਾਲ ਜੋੜਨ ਦੇ ਉਪਰਾਲੇ ਨਿਰੰਤਰ ਜਾਰੀ - ਕੈਬਨਿਟ ਮੰਤਰੀ ਅਮਨ ਅਰੋੜਾ
26-Feb-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਤਕੀਪੁਰ ਵਿੱਚ ਰੱਖਿਆ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਅਤੇ ਕੀਤਾ ਵਾਲੀਬਾਲ ਗਰਾਊਂਡ ਦਾ ਉਦਘਾਟਨ
25-Feb-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੀ.ਸੀ.ਐਸ. ਜੁਡੀਸ਼ੀਅਲ ਪ੍ਰੀਖਿਆ ਪਾਸ ਕਰਨ ਵਾਲੀ ਉਪਾਸਨਾ ਗੋਇਲ ਦਾ ਵਿਸ਼ੇਸ਼ ਸਨਮਾਨ
24-Feb-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਕਾਸ ਕਾਰਜਾਂ ਲਈ 70.50 ਲੱਖ ਰੁਪਏ ਦੀਆਂ ਗ੍ਰਾਂਟਾਂ ਦੀ ਵੰਡ
18-Feb-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮਰਜੈਂਸੀ ਹਾਲਾਤਾਂ ਵਿੱਚ ਉਤਰੇ ਭਾਰਤੀ ਹਵਾਈ ਫੌਜ ਦੇ ਹੈਲੀਕਾਪਟਰ ਵਿੱਚ ਸਵਾਰ ਫੌਜੀਆਂ ਨੂੰ ਤੁਰੰਤ ਪ੍ਰਸ਼ਾਸ਼ਨਿਕ ਮਦਦ ਪਹੁੰਚਾਈ
12-Feb-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਦੇ ਪਿੰਡਾਂ ਤੇ ਸਰਕਾਰੀ ਸਕੂਲਾਂ ਵਿੱਚ 50 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
10-Feb-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਆਯੋਜਿਤ ਕੈਂਪ ਦਾ ਲਿਆ ਜਾਇਜ਼ਾ
10-Feb-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ 7ਵਾਂ ਜਥਾ ਰਵਾਨਾ ਕੀਤਾ
08-Feb-2024 ਚੰਡੀਗੜ੍ਹ ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ : ਅਮਨ ਅਰੋੜਾ
08-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪ੍ਰੈਸ ਕਲੱਬ ਐਸ.ਏ.ਐਸ ਨਗਰ ਲਈ ਥਾਂ ਅਲਾਟ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਜਲਦ : ਅਮਨ ਅਰੋੜਾ
08-Feb-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਾਸੀਆਂ ਦੀ ਦਹਾਕਿਆਂ ਪੁਰਾਣੀ ਇੱਕ ਹੋਰ ਮੁਸ਼ਕਿਲ ਹੱਲ ਕਰਵਾਈ
07-Feb-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੋਟੜਾ ਅਮਰੂ ਤੋਂ ਘਾਸੀਵਾਲਾ ਰੋਡ ’ਤੇ ਬਣਨ ਵਾਲੇ ਹਾਈ ਲੈਵਲ ਬ੍ਰਿਜ ਦਾ ਨੀਂਹ ਪੱਥਰ ਰੱਖਿਆ
07-Feb-2024 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬਖਸ਼ੀਵਾਲਾ ਰੋਡ ’ਤੇ ਕੂੜੇ ਦੇ ਡੰਪ ਦਾ ਨਿਪਟਾਰਾ ਕਰਨ ਲਈ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ
07-Feb-2024 ਚੰਡੀਗੜ੍ਹ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ
06-Feb-2024 ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਭੰਮਾਬੱਦੀ ਵਿਖੇ 13 ਲੱਖ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ
05-Feb-2024 ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ 80.08 ਲੱਖ ਦੀ ਲਾਗਤ ਵਾਲਾ ਅਤਿ ਆਧੁਨਿਕ ਓ.ਪੀ.ਡੀ ਬਲਾਕ ਕੀਤਾ ਸੁਨਾਮ ਵਾਸੀਆਂ ਨੂੰ ਸਮਰਪਿਤ