18-Jul-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ
14-Jul-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ
10-Jul-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ
08-Jul-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ
06-Jul-2026 ਅੰਮ੍ਰਿਤਸਰ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
27-Jun-2026 ਅੰਮ੍ਰਿਤਸਰ ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ
25-Jun-2026 ਅੰਮ੍ਰਿਤਸਰ ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ
19-Jun-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ
14-Jun-2026 ਅੰਮ੍ਰਿਤਸਰ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ
09-Jun-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ
03-Jun-2026 ਅੰਮ੍ਰਿਤਸਰ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ
27-May-2026 ਅੰਮ੍ਰਿਤਸਰ ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ
21-May-2026 ਅੰਮ੍ਰਿਤਸਰ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ
19-May-2026 ਅੰਮ੍ਰਿਤਸਰ ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ ; ਦੋ ਹੈਂਡ ਗ੍ਰਨੇਡ ਬਰਾਮਦ
03-May-2026 ਅੰਮ੍ਰਿਤਸਰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ