14-Apr-2024 ਚੰਡੀਗੜ੍ਹ ਆਪ ਨੇ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਦੇ ਰੂਪ ਵਿੱਚ ਮਨਾਇਆ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ
16-Mar-2024 ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ
15-Mar-2024 ਨਵਾਂ ਗਾਓਂ ਅਨਮੋਲ ਗਗਨ ਮਾਨ ਵਲੋਂ 11.22 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਨਵਾਂ ਗਾਓਂ ਦੇ ਇਲਾਕੇ ਦੇ ਪੰਜ ਪੁੱਲਾਂ ਦਾ ਨੀਂਹ ਪੱਥਰ ਰੱਖਿਆ
14-Mar-2024 ਪਟਿਆਲਾ ਅਨਮੋਲ ਗਗਨ ਮਾਨ ਨੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦੀ ਮੌਜੂਦਗੀ ‘ਚ ਕਿਲ੍ਹਾ ਮੁਬਾਰਕ ਵਿਖੇ ਸਰਦ ਖਾਨਾ ਦੀ ਪੁਨਰ ਸੁਰਜੀਤੀ ਦੇ ਕੰਮ ਦਾ ਰੱਖਿਆ ਨੀਂਹ ਪੱਥਰ
12-Mar-2024 ਸ੍ਰੀ ਚਮਕੌਰ ਸਾਹਿਬ ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ- ਅਨਮੋਲ ਗਗਨ ਮਾਨ
07-Mar-2024 ਚੰਡੀਗੜ੍ਹ/ਬਰਲਿਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ'
29-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ : ਭਗਵੰਤ ਸਿੰਘ ਮਾਨ
29-Feb-2024 ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ) ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ
28-Feb-2024 ਅੰਮ੍ਰਿਤਸਰ ਅਨਮੋਲ ਗਗਨ ਮਾਨ ਵਲੋਂ ਸਭ ਤੋਂ ਵੱਡਾ ਪਰੌਂਠਾ ਬਨਾਉਣ ਦਾ ਰਿਕਾਰਡ ਗਿੰਨੀਜ਼ ਬੁੱਕ ਆਫ਼ ਵਰਲਡ ਹੋਣ ਤੇ ਵਧਾਈ
23-Feb-2024 ਖਰੜ “ਆਪ ਦੀ ਸਰਕਾਰ, ਆਪ ਦੇ ਦੁਆਰ” ਮਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ: ਅਨਮੋਲ ਗਗਨ ਮਾਨ
23-Feb-2024 ਚੰਡੀਗੜ੍ਹ ਭਾਜਪਾ ਇਂਡੀਆ ਗਠਜੋੜ ਨੂੰ ਛੱਡਣ ਲਈ ਸਾਡੇ 'ਤੇ ਦਬਾਅ ਪਾ ਰਹੀ ਹੈ, ਉਹ ਸਾਨੂੰ ਡਰਾਉਣ ਲਈ ਅਰਵਿੰਦ ਕੇਜਰੀਵਾਲ ਨੂੰ ਜਲਦੀ ਗ੍ਰਿਫਤਾਰ ਕਰਨ ਦੀ ਯੋਜਨਾ ਬਣਾ ਰਹੇ ਹਨ: ਆਪ
18-Feb-2024 ਕੁਰਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਅਨਮੋਲ ਗਗਨ ਮਾਨ ਪੁੱਜੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ
17-Feb-2024 ਨਯਾ ਗਾਓਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਪੰਜਾਬ ਸਰਕਾਰ ਵੱਲੋਂ ਮਾਤਾ ਸਿੰਘਾ ਦੇਵੀ ਦੇ ਪਵਿੱਤਰ ਸਥਾਨ ਦੇ ਆਲੇ ਦੁਆਲੇ ਦੇ ਵਿਕਾਸ ਕਾਰਜਾਂ ਤੇ ਇੱਕ ਕਰੋੜ ਰੁਪਏ ਖਰਚੇ ਜਾਣਗੇ : ਅਨਮੋਲ ਗਗਨ ਮਾਨ
15-Feb-2024 ਚੰਡੀਗੜ੍ਹ ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ" ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਆਦੇਸ਼
14-Feb-2024 ਲੁਧਿਆਣਾ ਪੰਜਾਬ ਸਰਕਾਰ ਵਿਰਾਸਤੀ ਮੇਲਿਆਂ ਰਾਹੀਂ ਨੌਜਵਾਨਾਂ ਨੂੰ ਅਮੀਰ ਸੱਭਿਆਚਾਰ ਨਾਲ ਜੋੜ ਰਹੀ ਹੈ - ਅਨਮੋਲ ਗਗਨ ਮਾਨ
06-Feb-2024 ਖਰੜ "ਆਪ ਦੀ ਸਰਕਾਰ ਆਪ ਦੇ ਦੁਆਰ" ਸਕੀਮ ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼: ਅਨਮੋਲ ਗਗਨ ਮਾਨ
17-Jan-2024 ਨਵੀਂ ਦਿੱਲੀ/ਚੰਡੀਗੜ੍ਹ ਮੁੱਖ ਮੰਤਰੀ ਨੇ ਸੂਬੇ ’ਚ ਵਿਦੇਸ਼ੀ ਨਿਵੇਸ਼ ਲਈ ਡਿਪਲੋਮੈਟਾਂ ਨਾਲ ਕੀਤੀਆਂ ਮੈਰਾਥਨ ਮੁਲਾਕਾਤਾਂ
11-Jan-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਖੇਡ ਮੈਦਾਨਾਂ ਦੀ ਸਹੂਲਤ ਦੇ ਕੇ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ : ਅਨਮੋਲ ਗਗਨ ਮਾਨ
16-Dec-2023 ਖਰੜ ਮਹਾਰਾਜਾ ਅੱਜ ਸਰੋਵਰ 'ਤੇ ਸਥਾਪਿਤ ਕੀਤੀ ਜਾਣ ਵਾਲੀ ਭਗਵਾਨ ਰਾਮ ਦੀ ਮੂਰਤੀ ਦਾ ਪ੍ਰਤੀਰੂਪ ਅਯੁੱਧਿਆ ਵਾਂਗ ਹੋਵੇਗਾ- ਕੈਬਿਨਟ ਮੰਤਰੀ ਅਨਮੋਲ ਗਗਨ ਮਾਨ
12-Dec-2023 ਖਰੜ/ ਮਾਜਰੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਂਗਨਵਾੜੀ ਹੈਲਪਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ
10-Dec-2023 ਮਾਨਸਾ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ-ਅਨਮੋਲ ਗਗਨ ਮਾਨ