19-Feb-2025 ਚੰਡੀਗੜ੍ਹ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚੋਂ 52 ਪੁਲਿਸ ਕਰਮੀਆਂ ਨੂੰ ਕੀਤਾ ਬਰਖ਼ਾਸਤ