16-Dec-2021 ਗੁਰਦਾਸਪੁਰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਕਾਇਮ ਕਰਨ ਦਾ ਐਲਾਨ
16-Dec-2021 ਲੁਧਿਆਣਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ 'ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ
16-Dec-2021 ਲੁਧਿਆਣਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਰਿਆਂ ਲਈ ਸਸਤੇ ਮਕਾਨਾਂ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ "ਅਟੱਲ ਅਪਾਰਟਮੈਂਟਸ" ਦਾ ਰੱਖਿਆ ਨੀਂਹ ਪੱਥਰ
16-Dec-2021 ਲੁਧਿਆਣਾ ਮੁੱਖ ਮੰਤਰੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ 11 ਕਨਾਲ ਜ਼ਮੀਨ ਦੇਣ ਦਾ ਐਲਾਨ