30-Nov-2023 ਚੰਡੀਗੜ੍ਹ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ