12-Jan-2024 ਚੰਡੀਗੜ੍ਹ 1885 ਵਿਚ ਬਾਬਰੀ ਢਾਂਚੇ 'ਤੇ ਕਬਜ਼ਾ ਕਰਕੇ ਹਵਨ ਕਰਨ ਵਾਲੇ ਨਿਹੰਗ ਬਾਬਾ ਫਕੀਰ ਸਿੰਘ ਦੇ ਅੱਠਵੇਂ ਵੰਸ਼ਜ ਬਾਬਾ ਹਰਜੀਤ ਨੂੰ ਰਾਮ ਮੰਦਰ ਦੇ ਉਦਘਾਟਨ ਸਮਾਰੋਹ ਦਾ ਮਿਲਿਆ ਸੱਦਾ