21-Aug-2023 ਤਰਨ ਤਾਰਨ “ਖੇਡਾਂ ਵਤਨ ਪੰਜਾਬ ਦੀਆਂ 2023” ਤਹਿਤ ਇਸ ਸਾਲ 29 ਅਗਸਤ ਤੋਂ ਸ਼ੁਰੂ ਹੋਣਗੇ ਖੇਡ ਮੁਕਾਬਲੇ- ਡਿਪਟੀ ਕਮਿਸ਼ਨਰ ਬਲਦੀਪ ਕੌਰ
19-Aug-2023 ਤਰਨ ਤਾਰਨ ਪਿੰਡ ਘੜੁੰਮ ਨੇੜੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਜੰਗੀ ਪੱਧਰ ‘ਤੇ ਰਾਹਤ ਕਾਰਜ ਆਰੰਭੇ- ਬਲਦੀਪ ਕੌਰ
17-Aug-2023 ਤਰਨ ਤਾਰਨ ਡਿਪਟੀ ਕਮਿਸ਼ਨਰ ਬਲਦੀਪ ਕੌਰ ਵੱਲੋਂ ਅੱਜ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦੇ ਸੰਵੇਦਨਸ਼ੀਲ ਪੁਆਇੰਟਾਂ ਉੱਤੇ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ
17-Aug-2023 ਤਰਨ ਤਾਰਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਘਰ-ਘਰ ਜਾ ਕੇ ਫੋਟੋ ਵੋਟਰ ਸੂਚੀ ਦੀ ਕੀਤੀ ਜਾ ਰਹੀ ਵੈਰੀਫਿਕੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਚੋਣ ਹਲਕਿਆਂ ਦੇ ਸੁਪਰਵਾਇਜ਼ਰਾਂ ਨਾਲ ਵਿਸ਼ੇਸ ਮੀਟਿੰਗ
12-Aug-2023 ਤਰਨ ਤਾਰਨ ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
11-Aug-2023 ਹਰੀਕੇ ਪੱਤਣ (ਤਰਨ ਤਾਰਨ) ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਹਰੀਕੇ ਪੱਤਣ ਵਿਖੇ ਦਰਿਆ ਵਿੱਚ ਪਾਣੀ ਦੇ ਵਹਾਅ ਦਾ ਜਾਇਜ਼ਾ ਲੈਣ ਲਈ ਹਰੀਕੇ ਹੈੱਡ ਵਰਕਸ ਦਾ ਦੌਰਾ
04-Aug-2023 ਤਰਨ ਤਾਰਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਪੱਧਰ ‘ਤੇ ਬਣਾਈਆਂ ਜਾਣਗੀਆਂ ਖੇਡ ਗਰਾਊਂਡਾਂ- ਗੁਰਮੀਤ ਸਿੰਘ ਮੀਤ ਹੇਅਰ
03-Aug-2023 ਤਰਨ ਤਾਰਨ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ : ਬਲਦੀਪ ਕੌਰ
01-Aug-2023 ਤਰਨ ਤਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚਮੜੀ ਦੇ ਰੋਗਾਂ, ਆਈ ਫਲੂ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲਗਾਏ ਜਾ ਰਹੇ ਹਨ ਵਿਸ਼ੇਸ ਮੈਡੀਕਲ ਕੈਂਪ- ਬਲਦੀਪ ਕੌਰ
26-Jul-2023 ਤਰਨ ਤਾਰਨ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਆਮ ਲੋਕਾਂ ਦੀ ਭਾਗੇਦਾਰੀ ਬਹੁਤ ਜ਼ਰੂਰੀ-ਡਿਪਟੀ ਕਮਿਸ਼ਨਰ ਬਲਦੀਪ ਕੌਰ
18-Jul-2023 ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਦ੍ਰਿੜ ਸੰਕਲਪ-ਡਿਪਟੀ ਕਮਿਸ਼ਨਰ ਬਲਦੀਪ ਕੌਰ
12-Jul-2023 ਤਰਨ ਤਾਰਨ ਡਿਪਟੀ ਕਮਿਸ਼ਨਰ ਬਲਦੀਪ ਕੌਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚਿਆ ਦਾ ਟੀਕਾਕਰਨ ਜ਼ਰੂਰ ਕਰਵਾਉਣ ਦੀ ਅਪੀਲ
10-Jul-2023 ਤਰਨ ਤਾਰਨ ਡਿਪਟੀ ਕਮਿਸ਼ਨਰ ਬਲਦੀਪ ਕੌਰ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ
08-Jul-2023 ਤਰਨ ਤਾਰਨ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਵਰ੍ਹਦੇ ਮੀਂਹ ਵਿੱਚ ਲਿਆ ਜਾਇਜ਼ਾ
27-Jun-2023 ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਜਾਰੀ- ਡਿਪਟੀ ਕਮਿਸ਼ਨਰ ਬਲਦੀਪ ਕੌਰ
22-Jun-2023 ਤਰਨ ਤਾਰਨ ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜਿਲਾ ਤਰਨ ਤਾਰਨ ਦਾ ਚੌਥਾ"ਇੰਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ ਜਾਰੀ
21-Jun-2023 ਤਰਨ ਤਾਰਨ ਡਿਪਟੀ ਕਮਿਸ਼ਨਰ ਬਲਦੀਪ ਕੌਰ ਵੱਲੋਂ ਪਰਾਲੀ ਪ੍ਰਬੰਧਨ ਦੀ ਅਗੇਤੀ ਵਿਉਂਤਬੰਦੀ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੰਟਿੰਗ
20-Jun-2023 ਤਰਨ ਤਾਰਨ ਜ਼ਿਲ੍ਹਾ ਵਾਸੀਆਂ ਨੂੰ ਸਮੇਂ ਸਿਰ ਮੁਹੱਈਆ ਕਰਵਾਈਆ ਜਾਣਗੀਆਂ ਨਾਗਰਿਕ ਸੇਵਾਵਾਂ- ਡਿਪਟੀ ਕਮਿਸ਼ਨਰ ਬਲਦੀਪ ਕੌਰ
12-May-2023 ਮਾਨਸਾ ਸਮਾਜਿਕ ਸੁਰੱਖਿਆ ਵਿਭਾਗ ਤੋਂ ਸਹਾਇਤਾ ਪ੍ਰਾਪਤ ਗ਼ੈਰ ਸਰਕਾਰੀ ਸੰਸਥਾਵਾਂ ਕਰਨਗੀਆਂ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ- ਡਿਪਟੀ ਕਮਿਸ਼ਨਰ ਬਲਦੀਪ ਕੌਰ
03-May-2023 ਮਾਨਸਾ ਮੰਡੀਆਂ ਅੰਦਰ ਖਰੀਦ ਕੀਤੀ ਕਣਕ ਦੀ ਰਹਿੰਦੀ 25 ਫੀਸਦੀ ਲਿਫਟਿੰਗ ਦਾ ਕੰਮ ਜਲਦ ਨੇਪਰੇ ਚੜਾਉਣ ਦੇ ਆਦੇਸ਼ ਜਾਰੀ
29-Apr-2023 ਮਾਨਸਾ ਡਿਪਟੀ ਕਮਿਸ਼ਨਰ ਨੇ ਸੰਭਾਵੀ ਬਾਰਿਸ਼ ਦੇ ਮੱਦੇਨਜ਼ਰ ਮੰਡੀਆਂ ਅੰਦਰ ਲਿਫਟਿੰਗ ਅਤੇ ਤਰਪਾਲਾਂ ਦੀ ਸਥਿਤੀ ਦਾ ਲਿਆ ਜਾਇਜ਼ਾ