19-Feb-2026 ਫਾਜ਼ਿਲਕਾ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਯੋਜਨਾਵਾਂ ਦਾ ਹਰੇਕ ਬਜ਼ੁਰਗ ਨੂੰ ਮਿਲੇ ਲਾਭ : ਅਮਨਦੀਪ ਸਿੰਘ ਗੋਲਡੀ ਮੁਸਾਫਰ
06-Oct-2025 ਬੱਲੂਆਣਾ/ਫਾਜ਼ਿਲਕਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਭਾਗਸਰ ਤੋਂ ਦੁਤਾਰਿਆਂ ਵਾਲੀ ਜਾਣ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
23-Sep-2025 ਫਾਜ਼ਿਲਕਾ ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ 12 ਕਰੋੜ ਨਾਲ ਬਣ ਰਹੇ ਹਨ 44 ਖੇਡ ਸਟੇਡੀਅਮ - ਅਮਨਦੀਪ ਸਿੰਘ ਗੋਲਡੀ ਮੁਸਾਫਿਰ
24-Aug-2025 ਫਾਜ਼ਿਲਕਾ/ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਅਤੇ ਬਾਜ਼ੀਪੁਰ ਭੋਮਾ ਵਿਖੇ 69.4 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
23-Aug-2025 ਬੱਲੂਆਣਾ (ਅਬੋਹਰ) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਣ ਮਹਾਂਉਤਸਵ ਮਨਾਇਆ
24-May-2025 ਅਬੋਹਰ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ
23-May-2025 ਸੀਤੋਗੁਨੋ, (ਅਬੋਹਰ) ਨਸ਼ਾ-ਮੁਕਤੀ ਯਾਤਰਾ ਨੂੰ ਮਿਲ ਰਿਹਾ ਲੋਕਾਂ ਤੋਂ ਵੱਡਾ ਹੁੰਗਾਰਾ-ਅਮਨਦੀਪ ਸਿੰਘ ਗੋਲਡੀ ਮੁਸਾਫਿਰ
19-May-2025 ਬਲੂਆਣਾ, ਅਬੋਹਰ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਮੰਗਿਆ ਸਹਿਯੋਗ
03-May-2025 ਫਾਜ਼ਿਲਕਾ ਵਿਧਾਇਕ ਬੱਲੂਆਣਾ ਨੇ ਹਲਕੇ ਦੇ ਪਿੰਡ ਚੂਹੜੀਵਾਲਾ ਧੰਨਾ ਅਤੇ ਪੱਤਰੇਵਾਲਾ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ
16-Apr-2025 ਅਬੋਹਰ ਪੰਜਾਬ ਸਰਕਾਰ ਨੇ ਏ.ਜੀ. ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਰਾਖਵਾਂਕਰਨ ਦੇਕੇ ਇਤਿਹਾਸ ਸਿਰਜਿਆ - ਅਮਨਦੀਪ ਸਿੰਘ ਗੋਲਡੀ ਮੁਸਾਫਿਰ
16-Apr-2025 ਸੀਤੋ ਗੁੰਨੋ (ਫਾਜ਼ਿਲਕਾ) ਪੰਜਾਬ ਸਿੱਖਿਆ ਕ੍ਰਾਂਤੀ : ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਸਾਢੇ ਤਿੰਨ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਸਕੂਲਾਂ ਵਿੱਚ ਉਦਘਾਟਨ
11-Apr-2025 ਬੱਲੂਆਣਾ/ਫਾਜ਼ਿਲਕਾ ਵਿਧਾਇਕ ਅਮਨਦੀਪ ਗੋਲਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਖਿਆ ਕ੍ਰਾਂਤੀ ਤਹਿਤ ਬੱਲੂਆਣਾ ਵਿੱਚ 4.2 ਕਰੋੜ ਰੁਪਏ ਦੇ ਸਕੂਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
09-Apr-2025 ਬੱਲੂਆਣਾ (ਫਾਜ਼ਿਲਕਾ) ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹਰੇਕ ਪੱਖੋਂ ਬਿਹਤਰੀਨ ਬਣਾਉਣ ਲਈ ਵਚਨਬੱਧ : ਅਮਨਦੀਪ ਸਿੰਘ ਗੋਲਡੀ ਮੁਸਾਫਿਰ
15-Jan-2025 ਬਲੂਆਣਾ, ਫਾਜ਼ਿਲਕਾ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਖਾਲਾਂ ਦੇ ਮੁੜ ਉਸਾਰੀ ਦੇ ਕੰਮਾਂ ਦਾ ਰੱਖਿਆ ਨੀਹ ਪੱਥਰ
28-Nov-2024 ਫਾਜ਼ਿਲਕਾ ਅਮਨਦੀਪ ਸਿੰਘ ਗੋਲਡੀ ਮੁਸਾਫਰ ਤੇ ਅਮਰਪ੍ਰੀਤ ਕੌਰ ਸੰਧੂ ਨੇ ਮੈਗਾ ਵਾਟਰ ਸਰਫ਼ੇਸ ਸਕੀਮ ਪ੍ਰੋਜੈਕਟ ਦਾ ਨਿਰੀਖਣ ਕੀਤਾ
27-Nov-2024 ਫਾਜ਼ਿਲਕਾ ਪਿੰਡ ਡੰਗਰ ਖੇੜਾ ਵਿਖ਼ੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਕਾਸ ਕਾਰਜਾਂ ਲਈ 62 ਲੱਖ ਰੁਪਏ ਦੀ ਗ੍ਰਾਂਟ ਜਾਰੀ
20-Sep-2024 ਬਲੂਆਣਾ, ਫਾਜ਼ਿਲਕਾ ਪਿੰਡ ਝੁਰੜ ਖੇੜਾ ਅਤੇ ਪਿੰਡ ਪੱਟੀ ਸਦੀਕ ਵਿਖ਼ੇ ਕਰੀਬ 40 ਲੱਖ ਦੀ ਲਾਗਤ ਨਾਲ ਉਲੀਕੇ ਜਾ ਰਹੇ ਵਿਕਾਸ ਪ੍ਰੋਜੈਕਟ
13-Sep-2024 ਬਲੂਆਣਾ, ਫਾਜ਼ਿਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਿਸ਼ਨਪੁਰਾ ਵਿਖ਼ੇ ਖੜਵੰਜੇ ਦਾ ਨੀਂਹ ਪੱਥਰ ਰੱਖਿਆ
22-Aug-2024 ਅਬੋਹਰ, ਫਾਜ਼ਿਲਕਾ ਟਰਾਂਸਫਾਰਮਰ ਨਾਲ ਕਰੰਟ ਲਗਣ ਕਰਕੇ ਮੌਤ ਹੋਣ ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਦੀ ਪਤਨੀ ਨੂੰ 1 ਲੱਖ ਰੁਪਏ ਦਾ ਚੈਕ ਭੇਂਟ
08-Aug-2024 ਅਬੋਹਰ/ਫਾਜ਼ਿਲਕਾ ਵਿਧਾਇਕ ਬਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਪੱਤਰੇਵਾਲਾ ਵਿਖ਼ੇ ਬਣ ਰਹੇ ਨਹਿਰੀ ਪਾਣੀ ਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰੋਜੈਕਟ ਦਾ ਕੀਤਾ ਦੌਰਾ