21-Jul-2026 ਚੰਡੀਗੜ੍ਹ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ
18-Jul-2026 ਚੰਡੀਗੜ੍ਹ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ
17-Jul-2026 ਚੰਡੀਗੜ੍ਹ ਬਾਦਲ ਦਾ 'ਧਰਮ ਯੁੱਧ ਮੋਰਚਾ' ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ
13-Jul-2026 ਪਟਿਆਲਾ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਨੇ 2027 ਵਿਚ ਸਰਕਾਰ ਬਨਾਉਣ ਦਾ ਬਿਗਲ ਵਜਾਇਆ : ਬਲਤੇਜ ਪਨੂੰ, ਹਰਪਾਲ ਜੁਨੇਜਾ
11-Jul-2026 ਚੰਡੀਗੜ੍ਹ ਕਾਂਗਰਸ ਦਾ ਹਫ਼ਤਾ ਭਰ ਚੱਲਿਆ ਸਿਆਸੀ ਡਰਾਮਾ ਬਿਨਾਂ ਕਿਸੇ ਬਦਲਾਅ ਦੇ ਖ਼ਤਮ, ਅੰਦਰੂਨੀ ਭੰਬਲਭੂਸਾ ਹੋਇਆ ਜਨਤਕ : ਬਲਤੇਜ ਪੰਨੂ
09-Jul-2026 ਚੰਡੀਗੜ੍ਹ ਭਗਵੰਤ ਮਾਨ ਸਰਕਾਰ ਨੇ ਜਸਵੰਤ ਸਿੰਘ ਖਾਲੜਾ ਕਤਲ ਕੇਸ ਦੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨਾਲ ਸਬੰਧਤ ਕਿਸੇ ਵੀ ਫਾਈਲ 'ਤੇ ਦਸਤਖਤ ਨਹੀਂ ਕੀਤੇ
06-Jul-2026 ਚੰਡੀਗੜ੍ਹ ਸਥਾਨਕ ਚੋਣਾਂ ਵਿਚ ਜਿੱਤ ਮਾਨ ਸਰਕਾਰ ਦੇ ਵਿਕਾਸ ਕਾਰਜਾਂ 'ਤੇ ਜਨਤਾ ਦੀ ਪੱਕੀ ਮੋਹਰ, ਵਿਰੋਧੀਆਂ ਨੂੰ ਫਿਰ ਮਿਲੀ ਕਰਾਰੀ ਹਾਰ: ਬਲਤੇਜ ਪੰਨੂ
06-Jul-2026 ਚੰਡੀਗੜ੍ਹ ਓਟੀਟੀ ਪਲੇਟਫਾਰਮ ਤੋਂ ਫਿਲਮ 'ਸਤਲੁਜ' ਨੂੰ ਹਟਾਉਣਾ ਪੰਜਾਬ ਦੇ ਇਤਿਹਾਸ ਨੂੰ ਮਿਟਾਉਣ ਲਈ ਭਾਜਪਾ ਅਤੇ ਕਾਂਗਰਸ ਦੀ ਸਾਜ਼ਿਸ਼: ਬਲਤੇਜ ਪੰਨੂ
22-Jun-2026 ਚੰਡੀਗੜ੍ਹ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ
21-Jun-2026 ਚੰਡੀਗੜ੍ਹ ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ
15-Jun-2026 ਚੰਡੀਗੜ੍ਹ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ
11-Jun-2026 ਚੰਡੀਗੜ੍ਹ ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ : ਬਲਤੇਜ ਪੰਨੂ
05-Jun-2026 ਪਟਿਆਲਾ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਸੁੰਦਰੀਕਰਨ ਦੇ ਕਾਰਜ ਜਲਦ ਹੋਣਗੇ ਮੁਕੰਮਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਲੋਕ ਅਰਪਣ : ਬਲਤੇਜ ਪੰਨੂ
28-May-2026 ਚੰਡੀਗੜ੍ਹ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ : ਬਲਤੇਜ ਪੰਨੂ
27-May-2026 ਚੰਡੀਗੜ੍ਹ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ : ਬਲਤੇਜ ਪੰਨੂ
25-May-2026 ਚੰਡੀਗੜ੍ਹ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ : ਬਲਤੇਜ ਪੰਨੂ
21-May-2026 ਚੰਡੀਗੜ੍ਹ ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ : ਬਲਤੇਜ ਪੰਨੂ
09-May-2026 ਸੰਗਰੂਰ/ਪਟਿਆਲਾ/ਸ੍ਰੀ ਫਤਹਿਗੜ੍ਹ ਸਾਹਿਬ ‘ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ : ਭਗਵੰਤ ਸਿੰਘ ਮਾਨ
03-May-2026 ਚੰਡੀਗੜ੍ਹ ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ : ਬਲਤੇਜ ਪੰਨੂ
30-Apr-2026 ਚੰਡੀਗੜ੍ਹ ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ : ਬਲਤੇਜ ਪੰਨੂ
24-Apr-2026 ਚੰਡੀਗੜ੍ਹ ਅਮਿਤ ਸ਼ਾਹ ਰਾਘਵ ਚੱਢਾ ਨੂੰ ਮੋਹਰਾ ਬਣਾ ਕੇ ‘ਆਪ’ ਦੇ ਸੰਸਦ ਮੈਂਬਰਾਂ ਨੂੰ ਤੋੜਨ ਦੀ ਸਾਜ਼ਿਸ਼ ਰਚ ਰਹੇ ਹਨ : ਬਲਤੇਜ ਪੰਨੂ
23-Apr-2026 ਚੰਡੀਗੜ੍ਹ ‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ : ਬਲਤੇਜ ਪੰਨੂ
20-Apr-2026 ਚੰਡੀਗੜ੍ਹ ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ : ਬਲਤੇਜ ਪੰਨੂ
18-Apr-2026 ਚੰਡੀਗੜ੍ਹ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ : ਬਲਤੇਜ ਪੰਨੂ