20-Mar-2024 ਬਠਿੰਡਾ ਭਾਰਤ ਦੇ ਸਾਬਕਾ ਰਾਸ਼ਟਰਪਤੀ ਮਾਨਯੋਗ ਸ਼੍ਰੀ ਰਾਮ ਨਾਥ ਕੋਵਿੰਦ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਨੌਵੀਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ
11-Mar-2024 ਅੰਮ੍ਰਿਤਸਰ ਯੁਵਾ ਸੰਗਮ ਪ੍ਰੋਗਰਾਮ ਅਧੀਨ ਪੰਜਾਬ ਦੌਰੇ 'ਤੇ ਆਏ ਝਾਰਖੰਡ ਦੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਜਲਿਆਂਵਾਲਾ ਬਾਗ਼ ਵਿਖੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ
07-Mar-2024 ਬਠਿੰਡਾ ਐਫ.ਸੀ.ਆਈ. ਦੇ ਗੁਦਾਮ 'ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ
03-Mar-2024 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਆਯੋਜਿਤ ਸਪ੍ਰਿੰਟ ਪ੍ਰੋਗਰਾਮ ਦੌਰਾਨ ਪੰਜ ਸਟਾਰਟਅਪ ਉੱਦਮੀਆਂ ਨੂੰ 23 ਲੱਖ ਦੀ ਫੰਡਿੰਗ ਪ੍ਰਦਾਨ ਕੀਤੀ ਗਈ
02-Mar-2024 ਬਠਿੰਡਾ 'ਪੇਂਡੂ 'ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ' ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ
01-Mar-2024 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 'ਨਵੇਂ ਯੁੱਗ ਦੀਆਂ ਯੂਨੀਵਰਸਿਟੀਆਂ ਦਾ ਵਿਚਾਰ' ਵਿਸ਼ੇ 'ਤੇ ਸਥਾਪਨਾ ਦਿਵਸ ਭਾਸ਼ਣ ਕਰਵਾਇਆ ਗਿਆ
26-Feb-2024 ਬਠਿੰਡਾ ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
21-Feb-2024 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਮਾਂ ਬੋਲੀ ਦਿਵਸ ਮੌਕੇ ਮਾਤ-ਭਾਸ਼ਾ ਦਸਤਖ਼ਤ ਮੁਹਿੰਮ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ
17-Feb-2024 ਬਠਿੰਡਾ/ਦਿੱਲੀ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਦੇ ਇਨਾਮ ਵੰਡ ਸਮਾਰੋਹ ਦੌਰਾਨ ਜੇਤੂ ਟਰਾਫੀ ਨਾਲ ਸਨਮਾਨਤ ਕੀਤਾ ਗਿਆ
17-Dec-2023 ਮੌੜ (ਬਠਿੰਡਾ) ਪਿਛਲੇ 75 ਸਾਲਾਂ 'ਚ ਕਿਸੇ ਵੀ ਸਰਕਾਰ ਨੇ ਬਠਿੰਡਾ ਦੇ ਵਿਕਾਸ ਲਈ ਏਨਾ ਵੱਡਾ ਪੈਕੇਜ ਨਹੀਂ ਦਿੱਤਾ-ਅਰਵਿੰਦ ਕੇਜਰੀਵਾਲ
17-Dec-2023 ਮੌੜ (ਬਠਿੰਡਾ) ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ
17-Dec-2023 ਮੌੜ (ਬਠਿੰਡਾ) ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ
04-Dec-2023 ਬਠਿੰਡਾ ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
22-Nov-2023 ਬਠਿੰਡਾ ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ
18-Nov-2023 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਵਿਦੇਸ਼ੀ ਮੀਡੀਆ ਵਿੱਚ ਭਾਰਤ ਦੀ ਕਵਰੇਜ ਦਾ ਮੁਲਾਂਕਣ" ਵਿਸ਼ੇ 'ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਸਮਾਪਤ
07-Oct-2023 ਬਠਿੰਡਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਦੀ ਵਚਨਬੱਧਤਾ ਦੁਹਰਾਈ
12-Sep-2023 ਬਠਿੰਡਾ ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
08-Sep-2023 ਮਾਨਸਾ ਕੇਂਦਰ ਪ੍ਰਯੋਜਿਤ ਸਕੀਮਾਂ ਦੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਸਮਾਂਬੱਧ ਭੇਜੇ ਜਾਣ- ਹਰਸਿਮਰਤ ਕੌਰ ਬਾਦਲ
29-Aug-2023 ਬਠਿੰਡਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼, ਮੁੱਖ ਮੰਤਰੀ ਵੱਲੋਂ ਇਸ ਖੇਡ ਮੇਲੇ ਦਾ ਉਦਘਾਟਨ
28-Jul-2023 ਬਠਿੰਡਾ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤਿੰਨ ਸਾਲ ਪੂਰੇ ਹੋਣ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਪ੍ਰੈੱਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ
24-Jul-2023 ਬਠਿੰਡਾ ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ
19-Jul-2023 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ
03-Jun-2023 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਿਸ਼ਵ ਸਾਈਕਲ ਦਿਵਸ 2023 ਮੌਕੇ ਸਾਈਕਲ ਰੈਲੀ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ
23-Apr-2023 ਬਠਿੰਡਾ ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ; ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ
21-Apr-2023 ਬਠਿੰਡਾ 12,000 ਰੁਪਏ ਰਿਸ਼ਵਤ ਲੈਣ ਤੇ 7,000 ਰੁਪਏ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋ ਜੇ.ਈ. ਗ੍ਰਿਫਤਾਰ