01-Jul-2025 ਬਠਿੰਡਾ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ
22-Apr-2025 ਬਠਿੰਡਾ 5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
03-Mar-2025 ਬਠਿੰਡਾ ਯੁੱਧ ਨਸ਼ਿਆਂ ਦੇ ਵਿਰੁੱਧ : ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਤੇ ਵੱਡੀ ਕਾਰਵਾਈ
17-Feb-2025 ਬਠਿੰਡਾ ਪੰਜਾਬ ਏਜੀਟੀਐਫ ਅਤੇ ਬਠਿੰਡਾ ਪੁਲਿਸ ਨੇ ਬਠਿੰਡਾ ਕਤਲ ਕੇਸ ਨਾਲ ਸਬੰਧਤ ਕਰਾਸ ਐਫਆਈਆਰ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
15-Feb-2025 ਬਠਿੰਡਾ ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ
04-Jan-2025 ਬਠਿੰਡਾ ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ
24-Dec-2024 ਬਠਿੰਡਾ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
05-Oct-2024 ਬਠਿੰਡਾ ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ
27-Jun-2024 ਬਠਿੰਡਾ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ
14-May-2024 ਬਠਿੰਡਾ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ
07-Mar-2024 ਬਠਿੰਡਾ ਐਫ.ਸੀ.ਆਈ. ਦੇ ਗੁਦਾਮ 'ਚ ਪਈ ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਵਿਜੀਲੈਂਸ ਬਿਉਰੋ ਵੱਲੋਂ ਗ੍ਰਿਫਤਾਰ
26-Feb-2024 ਬਠਿੰਡਾ ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ
04-Dec-2023 ਬਠਿੰਡਾ ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
22-Nov-2023 ਬਠਿੰਡਾ ਪੰਜਾਬ ਪੁਲਿਸ ਨੇ ਮਿੱਥਕੇ ਕਤਲ ਕਰਨ ਦੀਆ ਵਾਰਦਾਤਾਂ ਨੂੰ ਟਾਲਿਆ; ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰ 8 ਪਿਸਤੌਲਾਂ ਸਮੇਤ ਕਾਬੂ
12-Sep-2023 ਬਠਿੰਡਾ ਵਿਜੀਲੈਂਸ ਬਿਊਰੋ ਨੇ ਸੀ.ਡੀ.ਪੀ.ਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
24-Jul-2023 ਬਠਿੰਡਾ ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ
23-Apr-2023 ਬਠਿੰਡਾ ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ; ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ