17-Oct-2022 ਊਂਝਾ (ਗੁਜਰਾਤ) ਗੁਜਰਾਤ ਦੇ ਲੋਕ 27 ਸਾਲਾਂ ਤੋਂ ਸੱਤਾ ’ਤੇ ਕਾਬਜ਼ ਭਾਜਪਾ ਦਾ ਸਿਆਸੀ ਕਿਲ੍ਹਾ ਢਹਿ-ਢੇਰੀ ਕਰਕੇ ਦਿੱਲੀ ਤੇ ਪੰਜਾਬ ਵਾਲਾ ਇਤਿਹਾਸ ਦੁਹਰਾਉਣਗੇ : ਭਗਵੰਤ ਮਾਨ