15-Sep-2022 ਜਲੰਧਰ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਸੈਮੀਨਾਰ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾਵੇਗੀ : ਵਧੀਕ ਡਿਪਟੀ ਕਮਿਸ਼ਨਰ