13-May-2025 ਨੰਗਲ 4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ
11-May-2025 ਨੰਗਲ (ਰੂਪਨਗਰ) ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ
05-May-2025 ਚੰਡੀਗੜ੍ਹ ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ
05-May-2025 ਚੰਡੀਗੜ੍ਹ ਪੰਜਾਬ ਦੇ ਪਾਣੀਆਂ ਦਾ ਮੁੱਦਾ: ਚੀਮਾ ਵੱਲੋਂ ਭਾਜਪਾ ਅਤੇ ਕਾਂਗਰਸ ਪਾਰਟੀਆਂ ਨੂੰ ਆਪਣੀਆਂ ਗਲਤੀਆਂ ਸਵੀਕਾਰ ਕੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ ਦੀ ਚੁਣੌਤੀ
05-May-2025 ਚੰਡੀਗੜ੍ਹ 50 ਸਾਲਾਂ ਦੇ ਅਰਸੇ ਬਾਅਦ ਮਲੋਟ ਦੀਆਂ ਟੇਲਾਂ ਤੱਕ ਪਹੂੰਚਿਆ ਨਹਿਰੀ ਪਾਣੀ; ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਕੀਤਾ ਸੱਚ :- ਡਾ ਬਲਜੀਤ ਕੌਰ
05-May-2025 ਚੰਡੀਗੜ੍ਹ ਕਾਂਗਰਸ ਦੀਆਂ ਦੋਗਲੀਆਂ ਤੇ ਸਵਾਰਥੀ ਨੀਤੀਆਂ ਨੇ ਪੰਜਾਬ ਨੂੰ ਭਾਰੀ ਨੁਕਸਾਨ ਪਹੁੰਚਾਇਆ, ਖਾਮਿਆਜ਼ਾ ਅੱਜ ਵੀ ਭੁਗਤ ਰਿਹੈ ਪੰਜਾਬ : ਤਰੁਨਪ੍ਰੀਤ ਸਿੰਘ ਸੌਂਦ
05-May-2025 ਚੰਡੀਗੜ੍ਹ ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. 'ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ
05-May-2025 ਚੰਡੀਗੜ੍ਹ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ
01-May-2025 ਅੰਮ੍ਰਿਤਸਰ ਭਾਖੜਾ ਵਿੱਚੋਂ ਹਰਿਆਣਾ ਨੂੰ 8,500 ਕਿਊਸੈਕ ਪਾਣੀ ਦੇਣਾ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ: ਕਰਮਜੀਤ ਸਿੰਘ ਰਿੰਟੂ
01-May-2025 ਅੰਮ੍ਰਿਤਸਰ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ - ਕੁਲਦੀਪ ਸਿੰਘ ਧਾਲੀਵਾਲ
01-May-2025 ਸੁਨਾਮ ਊਧਮ ਸਿੰਘ ਵਾਲਾ ਮੁਕੇਸ਼ ਜੁਨੇਜਾ ਨੇ ਸਾਥੀਆਂ ਸਮੇਤ ਬੀ.ਬੀ.ਐਮ.ਬੀ. ਰਾਹੀਂ ਹਰਿਆਣਾ ਨੂੰ ਵੱਧ ਪਾਣੀ ਦੇਣ ਦੇ ਫੈਸਲੇ ਦੇ ਵਿਰੋਧ ‘ਚ ਸੁਨਾਮ ਊਧਮ ਸਿੰਘ ਵਾਲਾ ‘ਚ ਲਾਇਆ ਪ੍ਰਭਾਵਸ਼ਾਲੀ ਧਰਨਾ
01-May-2025 ਭਿੱਖੀਵਿੰਡ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ - ਗੁਰਵਿੰਦਰ ਸਿੰਘ ਬਹਿੜਵਾਲ
01-May-2025 ਚੰਡੀਗੜ੍ਹ 'ਆਪ' ਨੇ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਨ ਲਈ ਭਾਜਪਾ ਦੀ ਕੀਤੀ ਨਿੰਦਾ, ਕਿਹਾ - ਇਹ ਪੰਜਾਬ ਦੇ ਕਿਸਾਨਾਂ ਵਿਰੁੱਧ ਸਾਜ਼ਿਸ਼
01-May-2025 ਚੰਡੀਗੜ੍ਹ ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਵੱਲ ਮੋੜਨ ਦੇ ਫ਼ੈਸਲੇ ਦੀ ਕੀਤੀ ਸਖ਼ਤ ਨਿੰਦਾ
01-May-2025 ਨੰਗਲ (ਰੂਪਨਗਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਡੈਮ ਪਹੁੰਚੇ-ਪੰਜਾਬ ਦੇ ਪਾਣੀਆਂ ਦੀ ਇਕ ਵੀ ਬੂੰਦ ਕਿਸੇ ਹੋਰ ਨੂੰ ਚੋਰੀ ਨਹੀਂ ਕਰਨ ਦੇਵਾਂਗਾ
01-May-2025 ਚੰਡੀਗੜ੍ਹ ਬੀਬੀਐਮਬੀ ਰਾਹੀਂ ਹਰਿਆਣਾ ਨੂੰ ਵਾਧੂ ਪਾਣੀ ਦੀ ਵੰਡ ਵਿਰੁੱਧ ਆਪ ਪੰਜਾਬ ਨੇ ਰਾਜ ਭਰ ਵਿੱਚ ਕੀਤਾ ਵਿਰੋਧ ਪ੍ਰਦਰਸ਼ਨ