21-Aug-2020 ਪਟਿਆਲਾ ਚੌਕਸੀ ਬਿਊਰੋ ਨੇ ਪੀ.ਐਚ.ਸੀ. ਭਵਾਨੀਗੜ੍ਹ ਵਿਖੇ ਤਾਇਨਾਤ ਦੰਦਾਂ ਦਾ ਡਾਕਟਰ 8500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ-ਐਸ.ਐਸ.ਪੀ. ਸਿੱਧੂ