05-Jan-2023 ਚੰਡੀਗੜ੍ਹ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫਤਰ ਵਿਖੇ ਰਾਜਨੀਤਕ ਪਾਰਟੀਆਂ ਦੀ ਮੀਟਿੰਗ ਹੋਈ, ਚੋਣ ਦੇ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ ਸੌਂਪੀਆਂ