03-Jun-2026 ਚੰਡੀਗੜ੍ਹ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ
02-Jun-2026 ਚੰਡੀਗੜ੍ਹ ਕਾਂਗਰਸ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ
01-Jun-2026 ਮੋਹਾਲੀ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ
30-May-2026 ਮੋਹਾਲੀ ਮੋਹਾਲੀ ਮਿਊਂਸੀਪਲ ਕਾਰਪੋਰੇਸ਼ਨ ਦੀ ਚੋਣ ਅਮਲ ਦੌਰਾਨ ਜਮਹੂਰੀਅਤ ਦਾ ਨੰਗਾ ਚਿੱਟਾ ਕਤਲ ਹੋਇਆ : ਬਲਬੀਰ ਸਿੱਧੂ
26-May-2026 ਚੰਡੀਗੜ੍ਹ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਜ਼ੀ ਆਡੀਓ ਵਾਇਰਲ ਕਰਨ ਖਿਲਾਫ ਡੀਜੀਪੀ, ਐਸਈਸੀ ਨੂੰ ਕੀਤੀ ਸ਼ਿਕਾਇਤ
26-May-2026 ਚੰਡੀਗੜ੍ਹ ਮੈਂ ਹਲਫਨਾਮੇ ਉੱਪਰ ਲਿਖ ਕੇ ਦੇ ਸਕਦਾ ਹਾਂ, ਆਪ ਇਸ ਵਾਰ ਦਹਾਈ ਦਾ ਅੰਕੜਾ ਵੀ ਨਹੀਂ ਛੂਹੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ
26-May-2026 ਮੋਹਾਲੀ ਵਾਰਡ ਨੰਬਰ 10 ਵਿੱਚ ਵੋਟ ਦੀ ਗੁਪਤਤਾ ਭੰਗ ਹੋਣ ਦੇ ਦੋਸ਼, ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ : ਕੁਲਜੀਤ ਸਿੰਘ
25-May-2026 ਚੰਡੀਗੜ੍ਹ ਵਿਜੇ ਇੰਦਰ ਸਿੰਗਲਾ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਆਮ ਆਦਮੀ 'ਤੇ ਮਹਿੰਗਾਈ ਦੇ ਬੋਝ ਲਈ ਕੇਂਦਰ ਦੀ ਨਿੰਦਾ ਕੀਤੀ
25-May-2026 ਚੰਡੀਗੜ੍ਹ ਤੇਲ ਦੀ ਵਧੀਆ ਕੀਮਤਾਂ ਤੇ ਬੋਲੇ ਅਮਰਿੰਦਰ ਸਿੰਘ ਰਾਜਾ ਵੜਿੰਗ ; ਮੋਦੀ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ
25-May-2026 ਲੁਧਿਆਣਾ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਢਹਿ ਢੇਰੀ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਘੇਰੀ ਮਾਨ ਸਰਕਾਰ
24-May-2026 ਚੰਡੀਗੜ੍ਹ ਆਪ ਸਰਕਾਰ ਸੱਤਾ ਵਿੱਚ ਬਣੇ ਰਹਿਣ ਦਾ ਨੈਤਿਕ ਅਧਿਕਾਰ ਖੋਹ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ
21-May-2026 ਚੰਡੀਗੜ੍ਹ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਡੀਏ ਭੁਗਤਾਨ ਸਬੰਧੀ ਹਾਈ ਕੋਰਟ ਦੇ ਹੁਕਮ ਦਾ ਕੀਤਾ ਸਵਾਗਤ
21-May-2026 ਮੋਹਾਲੀ “ਵੋਟਰਾਂ ਦੀ ਸਿਹਤ ਤੇ ਹੱਕ ਸਭ ਤੋਂ ਪਹਿਲਾਂ” : ਕੁਲਜੀਤ ਸਿੰਘ ਬੇਦੀ ਦੀ ਚੋਣ ਕਮਿਸ਼ਨ ਨੂੰ ਵੱਡੀ ਅਪੀਲ
20-May-2026 ਚੰਡੀਗੜ੍ਹ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਰਵਨੀਤ ਸਿੰਘ ਬਿੱਟੂ ਨੂੰ ਸਵਾਲ : ਜੇਕਰ ਤੁਸੀਂ ਮਾਨ ਨੂੰ ਆਈਐਸਆਈ ਏਜੰਟ ਜਾਣਦੇ ਹੋ, ਤਾਂ ਕਾਰਵਾਈ ਕਿਉਂ ਨਹੀਂ ਕਰਦੇ?
19-May-2026 ਚੰਡੀਗੜ੍ਹ ਖਾਦ ਸਬਸਿਡੀ ‘ਤੇ ਆਪਣੀ ਹੀ ਵਾਹਵਾਹੀ ਕਰਨ ਵਾਲੇ ਜਾਖੜ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੱਸਿਆ ਤੰਜ
19-May-2026 ਮੋਹਾਲੀ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਵਾਰਡ ਨੰਬਰ 3 ‘ਚ ਕਾਂਗਰਸ ਉਮੀਦਵਾਰ ਜਸਪ੍ਰੀਤ ਕੌਰ ਮੋਹਾਲੀ ਦੇ ਹੱਕ ‘ਚ ਘਰ ਘਰ ਜਾ ਕੇ ਮੰਗੀਆਂ ਵੋਟਾਂ
18-May-2026 ਚੰਡੀਗੜ੍ਹ ਤੇਲ ਖਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ
16-May-2026 ਮੋਹਾਲੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਹਾਲੀ ਦੇ ਸਾਰੇ 50 ਵਾਰਡਾਂ ਤੋਂ ਕਾਂਗਰਸੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ