30-Mar-2021 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ 10 ਅਪਰੈਲ ਤੱਕ ਵਧਾਉਣ ਦੇ ਹੁਕਮ, ਭੀੜ ਵਾਲੇ ਇਲਾਕਿਆਂ ਵਿੱਚ ਮੋਬਾਈਲ ਟੀਕਾਕਰਨ ਦੇ ਆਦੇਸ਼