09-Jul-2021 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਨੇ ਵੀਕੈਂਡ ਤੇ ਰਾਤ ਦਾ ਕਰਫਿਊ ਹਟਾਇਆ, ਸੋਮਵਾਰ ਤੋਂ ਇੰਡੋਰ ’ਚ 100 ਅਤੇ ਆਊਟਡੋਰ ’ਚ 200 ਵਿਅਕਤੀਆਂ ਦੇ ਇਕੱਠ ਦੀ ਆਗਿਆ ਦਿੱਤੀ
07-May-2021 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿੱਚ 18-45 ਉਮਰ ਵਰਗ ਦੇ ਟੀਕਾਕਰਨ ਲਈ ਕਦਮ ਚੁੱਕਣ ਦੇ ਆਦੇਸ਼
07-May-2021 ਚੰਡੀਗੜ੍ਹ ਮੁੱਖ ਮੰਤਰੀ ਵੱਲੋਂ ਮੰਤਰੀਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਕੈਂਸਰ ਮਰੀਜ਼ਾਂ ਲਈ ਕੀਮੋਥੈਰੇਪੀ ਦੇ ਪ੍ਰਬੰਧ ਲਈ ਕੋਸ਼ਿਸ਼ਾਂ ਕਰਨ ਦੇ ਨਿਰਦੇਸ਼
07-May-2021 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਨੇ ਲੋੜ ਪੈਣ ਉਤੇ ਸਖਤ ਰੋਕਾਂ ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਕੀਤਾ
07-May-2021 ਚੰਡੀਗੜ੍ਹ ਈ-ਸੰਜੀਵਨੀ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਟੈਲੀ ਕੰਸਲਟੇਸ਼ਨ ਓ.ਪੀ.ਡੀ ਸੇਵਾਵਾਂ : ਬਲਬੀਰ ਸਿੰਘ ਸਿੱਧੂ
07-May-2021 ਚੰਡੀਗੜ੍ਹ ਪੰਜਾਬ ਸਰਕਾਰ ਵਲੋਂ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਕੋਵਿਡ -19 ਟੈਸਟਿੰਗ ਸਬੰਧੀ ਨਵੀਂ ਐਡਵਾਇਜ਼ਰੀ ਜਾਰੀ
07-May-2021 ਹੁਸ਼ਿਆਰਪੁਰ ਆਸ਼ਾਦੀਪ ਵੈਲਫੇਅਰ ਸੋਸਾਇਟੀ ਤੇ ਐਨ.ਆਰ.ਆਈ. ਸੰਜੀਪ ਸੋਨੀ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ 62 ਪਲਸ ਆਕਸੀਮੀਟਰ ਕੀਤੇ ਭੇਟ
06-May-2021 ਚੰਡੀਗੜ੍ਹ ਮੁੱਖ ਮੰਤਰੀ ਨੇ ਕੋਵਿਡ ਖਿਲਾਫ ਜੰਗ ਲਈ ਸੂਬੇ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਹੋਰ ਆਕਸੀਜਨ, ਟੈਂਕਰਾਂ, ਵੈਕਸੀਨ ਤੇ ਦਵਾਈਆਂ ਲਈ ਕੇਂਦਰ ’ਤੇ ਦਬਾਅ ਬਣਾਉਣ ਲਈ ਆਖਿਆ
06-May-2021 ਲੁਧਿਆਣਾ ਪੰਜਾਬ ਯੁਵਾ ਵਿਕਾਸ ਬੋਰਡ ਨੇ ਸਫਲਤਾਪੂਰਵਕ ਨਾਲ ਕੀਤਾ ਰਾਜ ਵਿੱਚ 33 ਟੀਕਾਕਰਨ ਕੈਂਪਾਂ ਦਾ ਆਯੋਜਨ : ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ
06-May-2021 ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਨਾਗਰਿਕ ਤਾਲਮੇਲ ਅਤੇ ਕੋਵਿਡ ਸਹਾਇਤਾ ਕੇਂਦਰ ਸਥਾਪਤ
06-May-2021 ਫਿਰੋਜ਼ਪੁਰ ਸਿਹਤ ਵਿਭਾਗ ਦੀ ਟੀਮ ਵੱਲੋਂ ਫਿਰੋਜ਼ਪੁਰ ਸ਼ਹਿਰ ਅੰਦਰ ਪੈਂਦੀਆਂ ਦੁਕਾਨਾਂ ਵਿੱਚ ਕੰਮ ਕਰਨ ਵਾਲੇ 80 ਵਿਅਕਤੀਆਂ ਦੇ ਕੋਵਿਡ ਟੈਸਟ ਦੇ ਸੈਂਪਲ ਲਏ ਗਏ
06-May-2021 ਫਿਰੋਜ਼ਪੁਰ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਕੋਵਿਡ ਵੈਕਸੀਨ ਕੈਂਪ ਦਾ ਸੀ.ਜੇ.ਐਮ. ਮਿਸ ਏਕਤਾ ਉਪਲ ਨੇ ਲਿਆ ਜਾਇਜ਼ਾ
05-May-2021 ਸ਼ੰਭੂ/ਰਾਜਪੁਰਾ/ਪਟਿਆਲਾ ਸੂਬੇ ਤੋਂ ਬਾਹਰੋਂ ਪਟਿਆਲਾ 'ਚ ਆਉਣ ਵਾਲਿਆਂ ਨੂੰ ਆਰ.ਟੀ.ਪੀ.ਸੀ.ਆਰ. ਨੈਗੇਟਿਵ ਰਿਪੋਰਟ ਜਾਂ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣਾ ਲਾਜਮੀ-ਡਿਪਟੀ ਕਮਿਸ਼ਨਰ
04-May-2021 ਜਲੰਧਰ ਉਤਪਾਦਨ ਅਤੇ ਵੰਡ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਆਕਸੀਜਨ ਪਲਾਂਟ ਦਾ ਦੌਰਾ
04-May-2021 ਤਰਨ ਤਾਰਨ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ-ਡਾ. ਸਵਰਨਜੀਤ ਧਵਨ
03-May-2021 ਤਰਨ ਤਾਰਨ ਛੋਟੇ ਬੱਚੇ ਮਹਾਂਵੀਰ ਵੱਲੋਂ ਕੀਤੀ ਹੋਈ ਬੱਚਤ ਰਾਹੀਂ ਕੋਵਿਡ-19 ਰਾਹਤ ਫੰਡ ਵਿੱਚ ਪਾਇਆ ਗਿਆ ਯੋਗਦਾਨ