09-Mar-2024 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ
20-Nov-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ
14-Oct-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿੱਚ ਕਲਰਕਾਂ ਦੀਆਂ 106 ਆਸਾਮੀਆਂ ਭਰਨ ਦੀ ਮਨਜ਼ੂਰੀ
05-Oct-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਮੋਹਰ ਲਾਈ
28-Aug-2023 ਚੰਡੀਗੜ੍ਹ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ
11-Aug-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ
29-Jul-2023 ਚੰਡੀਗੜ੍ਹ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ
19-Jun-2023 ਚੰਡੀਗੜ੍ਹ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 16 ਨਵੇਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 320 ਵਾਧੂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
19-Jun-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸਿੱਖ ਗੁਰਦੁਆਰਾ (ਸੋਧ) ਬਿੱਲ-2023 ਨੂੰ ਹਰੀ ਝੰਡੀ
10-Jun-2023 ਮਾਨਸਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ ਨੂੰ ਸੱਦਣ ਦੀ ਪ੍ਰਵਾਨਗੀ
10-Jun-2023 ਮਾਨਸਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਜ਼ਾਰਤ ਨੇ ਪੰਜਾਬ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਮੋਹਰ ਲਾਈ
17-May-2023 ਜਲੰਧਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਗਡਵਾਸੂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਯੂ.ਜੀ.ਸੀ. ਸਕੇਲ ਨੂੰ ਦਿੱਤੀ ਮਨਜ਼ੂਰੀ
28-Apr-2023 ਲੁਧਿਆਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ
28-Apr-2023 ਲੁਧਿਆਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ
10-Apr-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੀ ਮੰਗ
28-Feb-2023 ਚੰਡੀਗੜ੍ਹ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਲ 2023-24 ਲਈ ਵਿਧਾਨ ਸਭਾ ਵਿੱਚ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਪੇਸ ਕਰਨ ਨੂੰ ਮਨਜੂਰੀ
26-Aug-2022 ਚੰਡੀਗੜ੍ਹ ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਨੇ ਖੇਤੀਬਾੜੀ ਵਿਭਾਗ ਦੀਆਂ 359 ਅਤੇ ਸਿਵਲ ਜੱਜਾਂ ਦੀਆਂ 80 ਆਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ
24-Jun-2022 ਚੰਡੀਗੜ੍ਹ ਕੈਬਨਿਟ ਵੱਲੋਂ ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿੱਚ ਸਹਿਯੋਗ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿੱਚ ਸੋਧ ਨੂੰ ਪ੍ਰਵਾਨਗੀ
18-May-2022 ਚੰਡੀਗੜ੍ਹ ਮੰਤਰੀ ਮੰਡਲ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਦਾ ਉਤਸ਼ਾਹ ਵਧਾਉਣ ਲਈ ਪ੍ਰਤੀ ਏਕੜ 1500 ਰੁਪਏ ਦੇਣ ਦੀ ਪ੍ਰਵਾਨਗੀ
18-May-2022 ਚੰਡੀਗੜ੍ਹ ਕੈਬਨਿਟ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਰਸਕਾਰ ਜੇਤੂਆਂ ਲਈ ਰਾਸ਼ੀ ਵਧਾਉਣ ਦੀ ਪ੍ਰਵਾਨਗੀ
02-May-2022 ਚੰਡੀਗੜ੍ਹ ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ
02-May-2022 ਚੰਡੀਗੜ੍ਹ ਮੰਤਰੀ ਮੰਡਲ ਵੱਲੋਂ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਇਕ ਅਕਤੂਬਰ ਤੋਂ ਘਰ-ਘਰ ਜਾ ਕੇ ਆਟਾ ਸਪਲਾਈ ਕਰਨ ਦੀ ਸ਼ੁਰੂਆਤ ਲਈ ਹਰੀ ਝੰਡੀ
31-Mar-2022 ਚੰਡੀਗੜ੍ਹ ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਵਲੋਂ ਸਾਲ 2022-23 ਲਈ ਇਕ ਅਪ੍ਰੈਲ ਤੋਂ 30 ਜੂਨ, 2022 ਤੱਕ ਆਬਕਾਰੀ ਨੀਤੀ ਨੂੰ ਪ੍ਰਵਾਨਗੀ
19-Mar-2022 ਚੰਡੀਗੜ੍ਹ ਭਗਵੰਤ ਮਾਨ ਦੀ ਅਗਵਾਈ 'ਚ ਮੰਤਰੀ ਮੰਡਲ ਵੱਲੋਂ ਪਹਿਲੀ ਮੀਟਿੰਗ ਵਿਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ
05-Jan-2022 ਚੰਡੀਗੜ੍ਹ ਮੰਤਰੀ ਮੰਡਲ ਵੱਲੋਂ ਪ੍ਰਸਤਾਵਿਤ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦਾ ਵਿਕਾਸ ਤੇ ਭਲਾਈ’ (ਯੋਜਨਾਬੰਦੀ, ਨਿਰਧਾਰਨ ਅਤੇ ਵਿੱਤੀ ਸੋਮਿਆਂ ਦੀ ਵਰਤੋਂ) ਉਪ-ਵੰਡ ਆਰਡੀਨੈਂਸ-2022 ਦੀ ਰੂਪ-ਰੇਖਾ ਨੂੰ ਪ੍ਰਵਾਨਗੀ
04-Jan-2022 ਚੰਡੀਗੜ੍ਹ ਮੰਤਰੀ ਮੰਡਲ ਵੱਲੋਂ ‘ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੋਜਗਾਰ ਗਾਰੰਟੀ ਸਕੀਮ (ਪ੍ਰਗਤੀ)-2022 ਨੂੰ ਪ੍ਰਵਾਨਗੀ