09-Jul-2026 ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਨੇ ਆਨੰਦ ਐਵੇਨਿਊ ਵਿਖੇ ਇੱਕ ਨਵੇਂ ਟਿਊਬਵੈੱਲ ਦੀ ਸਥਾਪਨਾ ਅਤੇ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ
07-Jul-2026 ਅੰਮ੍ਰਿਤਸਰ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ " ਲੋਕ ਮਿਲਾਨੀ " ਵਿਖੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ
06-Jul-2026 ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਨੇ ਨਵੇਂ ਸੀਵਰੇਜ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਸਮੇਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
27-Feb-2026 ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਵੱਲੋਂ ਹਲਕਾ ਅੰਮ੍ਰਿਤਸਰ ਉੱਤਰੀ ਦੇ ਮੁਸਤਫ਼ਾਬਾਦ ਤੇ ਦੇਵੀ ਨਗਰ ਵਿਖੇ ਵੱਡੇ ਪੱਧਰ ‘ਤੇ ਸੜਕਾਂ ਦੇ ਵਿਕਾਸ ਕੰਮਾਂ ਦਾ ਉਦਘਾਟਨ
02-Feb-2026 ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਨੇ ਸੰਧੂ ਕਲੋਨੀ, ਵਿਸ਼ਾਲ ਵਿਹਾਰ ਅਤੇ ਪ੍ਰਕਾਸ਼ ਵਿਹਾਰ ਵਿੱਚ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
26-Nov-2025 ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਵੱਲੋਂ ਮਜੀਠਾ ਰੋਡ ਦੀ 27 ਫੁੱਟ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ
22-Nov-2025 ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਨੇ ਬਸੰਤ ਐਵੇਨਿਊ ਅਤੇ ਰਣਜੀਤ ਐਵੇਨਿਊ 'ਤੇ ਸੜਕਾਂ ਦੀ ਉਸਾਰੀ ਸ਼ੁਰੂ ਕੀਤੀ
03-Nov-2025 ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਨੇ ਪਾਲਮ ਗਾਰਡਨ ਖੇਤਰ ਵਿੱਚ ਸੀਵਰੇਜ ਅਤੇ ਸੜਕ ਨਿਰਮਾਣ ਪ੍ਰੋਜੈਕਟ ਦਾ ਉਦਘਾਟਨ ਕੀਤਾ
27-Oct-2025 ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਵੱਲੋਂ ਸਿਲਵਰ ਸਟੇਟ ਦੀਆਂ ਸਾਰੀਆਂ ਸੜਕਾਂ ਦੇ ਨਿਰਮਾਣ ਕਾਰਜ ਦਾ ਸ਼ੁਭਾਰੰਭ
17-Oct-2025 ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਵੱਲੋਂ ਸੰਧੂ ਐਨਕਲੇਵ ਦੀਆਂ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ
15-Oct-2025 ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਨੇ ਦਯਾਨੰਦ ਨਗਰ ਪੰਚਾਇਤ ਦੇ ਦੇਵੀ ਨਗਰ ਇਲਾਕੇ ਵਿੱਚ 100 ਫੀਸਦੀ ਵਿਕਾਸ ਕਾਰਜ ਸ਼ੁਰੂ ਕਰਵਾਏ
08-Oct-2025 ਅੰਮ੍ਰਿਤਸਰ ਪੰਜਾਬ ਵਿੱਚ 5,000 ਕਰੋੜ ਰੁਪਏ ਦੇ "ਰੋਸ਼ਨ ਪੰਜਾਬ" ਰਾਜ ਪੱਧਰੀ ਪ੍ਰੋਜੈਕਟ ਲਈ ਮੁਹਿੰਮ ਸ਼ੁਰੂ ਕੀਤੀ ਗਈ
22-Sep-2025 ਅੰਮ੍ਰਿਤਸਰ ਨੌਰਥ ਵਿਧਾਨਸਭਾ ਖੇਤਰ ਦੀਆਂ ਸਾਰੀਆਂ ਟੁੱਟੀਆਂ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ: ਕਰਮਜੀਤ ਸਿੰਘ ਰਿੰਟੂ