23-Feb-2023 ਮਾਨਸਾ ਡਵੀਜ਼ਨ ਕਮਿਸ਼ਨਰ ਚੰਦਰ ਗੈਂਦ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਦੋ ਸਾਲ ਤੋਂ ਵੱਧ ਬਕਾਇਆ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼
21-Dec-2022 ਨਵੀਂ ਦਿੱਲੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਵਾਨਾ ਵਿਖੇ ਕੂੜੇ ਤੋਂ ਬਿਜਲੀ ਪੈਦਾਵਾਰ ਦੇ ਪ੍ਰਾਜੈਕਟ ਦਿੱਲੀ ਐਮ.ਐਸ.ਡਬਲਿਊ ਸਲਿਊਸ਼ਨਸ ਲਿਮਟਿਡ ਦਾ ਦੌਰਾ
11-Dec-2022 ਫ਼ਰੀਦਕੋਟ ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਦੇ ਨਿਵਾਸੀਆਂ ਨੂੰ ਅਸਲਾ ਲਾਇਸੈਂਸ ਬਣਵਾਉਣ/ਨਵਿਆਉਣ ਲਈ 5 ਰੁੱਖ ਲਗਾਉਣੇ ਹੋਣਗੇ ਲਾਜ਼ਮੀ- ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ
21-Oct-2022 ਫਰੀਦਕੋਟ ਡਵੀਜਨਲ ਕਮਿਸ਼ਨਰ ਚੰਦਰ ਗੈਂਦ ਨੇ ਦੀਵਾਲੀ ਮੌਕੇ ਗਿਫਟ ਨਾ ਲੈਣ ਸਬੰਧੀ ਨੋਟਿਸ ਲਗਾ ਕੇ ਦਿੱਤਾ ਸੰਦੇਸ਼
02-Jun-2022 ਪਟਿਆਲਾ ਡਿਵੀਜ਼ਨਲ ਕਮਿਸ਼ਨਰ ਵੱਲੋਂ ਅਮਨ-ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਆਈ.ਜੀ., ਡੀ.ਸੀ. ਤੇ ਐਸ.ਐਸ.ਪੀ ਨਾਲ ਮੀਟਿੰਗ
11-Apr-2022 ਸੰਗਰੂਰ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦਾ ਸੱਦਾ
11-Apr-2022 ਪਟਿਆਲਾ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਦਾ ਸੱਦਾ
09-Apr-2022 ਲੁਧਿਆਣਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਨੂੰ ਅਪਣਾਉਣਾ ਚਾਹੀਦਾ ਹੈ : ਚੰਦਰ ਗੈਂਦ
04-Apr-2022 ਪਟਿਆਲਾ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਿਊ ਪਾਵਰ ਹਾਊਸ ਕਲੋਨੀ ਦਾ ਪ੍ਰਾਸਪੈਕਟਸ ਰਿਲੀਜ਼
02-Apr-2022 ਪਟਿਆਲਾ ਐਸ.ਐਸ.ਪੀ. ਡਾ. ਸੰਦੀਪ ਗਰਗ ਦਾ ਤਬਾਦਲਾ ਹੋਣ 'ਤੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ, ਆਈ.ਜੀ. ਰਾਕੇਸ਼ ਅਗਰਵਾਲ ਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਵੱਲੋਂ ਨਿੱਘੀ ਵਿਦਾਈ
18-Nov-2021 ਲੁਧਿਆਣਾ ਡਵੀਜ਼ਨਲ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ ਬਾਰੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਤੇ ਈ.ਆਰ.ਓਜ ਨਾਲ ਬੈਠਕ
09-Oct-2021 ਪਟਿਆਲਾ ਗਊਸ਼ਾਲਾਵਾਂ ਦੀ ਉਚਿਤ ਸੰਭਾਲ ਲਈ ਗਊ ਸੈਸ ਇਕੱਤਰ ਕਰਕੇ ਕਮੇਟੀਆਂ ਨੂੰ ਸਮੇਂ ਸਿਰ ਸੌਂਪਣਾ ਯਕੀਨ ਬਣਾਇਆ ਜਾਵੇ-ਚੰਦਰ ਗੈਂਦ
23-Sep-2021 ਲੁਧਿਆਣਾ ਐਲੀਵੇਟਿਡ ਸੜਕ ਦੇ ਹੇਠਾਂ 30 ਸਤੰਬਰ ਤੱਕ ਸਰਵਿਸ ਲੇਨ ਬਣਾਈ ਜਾਵੇ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ- ਡਵੀਜ਼ਨਲ ਕਮਿਸ਼ਨਰ ਨੇ ਐਨਐਚਏਆਈ ਨੂੰ ਕਿਹਾ
12-Aug-2021 ਪਟਿਆਲਾ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਨੌਜਵਾਨਾਂ ਨੂੰ ਚੰਗੀ ਸਿਹਤ ਤੇ ਸਵੱਛਤਾ ਲਈ ਚੰਗੀਆਂ ਆਦਤਾਂ ਅਪਨਾਉਣ ਦਾ ਸੱਦਾ
06-Aug-2021 ਰੂਪਨਗਰ ਡਵੀਜਨਲ ਕਮਿਸ਼ਨਰ ਰੂਪਨਗਰ ਵਲੋਂ `ਟਰੀਜ਼ ਫਾਰ ਗਨਜ਼` ਬੈਨਰ ਦੇ ਹੇਠ ਰੂਪਨਗਰ ਜ਼ਿਲ਼੍ਹੇ ਵਿਚ ਬੂਟੇ ਲਾਉਣ ਦੀ ਮੁਹਿੰਮ ਦਾ ਅਗਾਜ਼