05-Jun-2023 ਚੰਡੀਗੜ੍ਹ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਾਭ ਸਿੰਘ ਉੱਗੋਕੇ ਲਈ ਦਿੱਤੇ ਵਿਵਾਦਿਤ ਬਿਆਨ ਦੀ ‘ਆਪ ਨੇ ਕੀਤੀ ਨਿੰਦਾ, ਕਿਹਾ ਬਾਜਵਾ ਦੀ ਟਿੱਪਣੀ ਦਲਿਤ ਭਾਈਚਾਰੇ ਦਾ ਅਪਮਾਨ ਕਰਨ ਵਾਲੀ
20-Apr-2023 ਜਲੰਧਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਿਲੌਰ 'ਚ ਕੀਤਾ ਚੋਣ ਪ੍ਰਚਾਰ, ਕਰਮਜੀਤ ਕੌਰ ਚੌਧਰੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
15-Apr-2023 ਚੰਡੀਗੜ੍ਹ ਚੰਨੀ 'ਤੇ ਕੰਗ ਦਾ ਸ਼ਬਦੀ ਹਮਲਾ: ਇਨ੍ਹਾਂ ਲੋਕਾਂ ਨੇ ਗਰੀਬਾਂ ਦੀਆਂ ਵੋਟਾਂ ਲਈਆਂ,ਪਰ ਬਦਲੇ 'ਚ ਉਨ੍ਹਾਂ ਲਈ ਕੁਝ ਨਹੀਂ ਕੀਤਾ, ਸਗੋਂ ਆਪਣੇ ਮਹਿਲ ਬਣਾਏ
13-Nov-2022 ਰੂਪਨਗਰ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਸਲਾਨਾ ਸਮੂਹਿਕ ਵਿਆਹ ਸਮਾਗਮ ਵਿਖੇ ਨਵ ਵਿਆਹੇ ਜੋੜਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
04-Mar-2022 ਚੰਡੀਗੜ੍ਹ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਯੂਕਰੇਨ ਵਿੱਚ ਫਸੇ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਹੋਈ
26-Jan-2022 ਜਲੰਧਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁਆਬੇ ਨੂੰ ਸ਼ਹੀਦਾਂ ਦੀ ਧਰਤੀ ਕਿਹਾ, ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਲਹਿਰਾਇਆ ਰਾਸ਼ਟਰੀ ਤਿਰੰਗਾ
06-Jan-2022 ਮਾਛੀਵਾੜਾ ਸਾਹਿਬ ਸਾਡੀ ਦੇਸ਼ ਭਗਤੀ 'ਤੇ ਸਵਾਲ ਉਠਾਉਣਾ ਅਤੇ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੋ : ਚਰਨਜੀਤ ਸਿੰਘ ਚੰਨੀ ਦੀ ਮੋਦੀ ਨੂੰ ਦੋ-ਟੁੱਕ
06-Jan-2022 ਦਸੂਹਾ (ਹੁਸ਼ਿਆਰਪੁਰ) ਭਾਜਪਾ ਦੀ ਨਾਕਾਮ ਰੈਲੀ ਦਰਸਾਉਂਦੀ ਹੈ ਕਿ ਪੰਜਾਬੀਆਂ ਨੇ ਭਾਜਪਾ ਅਤੇ ਇਸ ਦੇ ਫੁੱਟ ਪਾਊ ਏਜੰਡੇ ਨੂੰ ਨਕਾਰ ਦਿੱਤਾ ਹੈ : ਚਰਨਜੀਤ ਸਿੰਘ ਚੰਨੀ
06-Jan-2022 ਟਾਂਡਾ (ਹੁਸ਼ਿਆਰਪੁਰ) ਪ੍ਰਧਾਨ ਮੰਤਰੀ ਦੇ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ ਵਿਚ ਜਮਹੂਰੀ ਢੰਗ ਨਾਲ ਚੁਣੀ ਸਰਕਾਰ ਦਾ ਤਖ਼ਤਾ ਪਲਟਾਉਣਾ : ਚਰਨਜੀਤ ਸਿੰਘ ਚੰਨੀ
05-Jan-2022 ਚੰਡੀਗੜ੍ਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀਆਂ 457 ਰਜਿਸਟਰਡ ਗਊਸਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ
05-Jan-2022 ਚੰਡੀਗੜ੍ਹ ਮੰਤਰੀ ਮੰਡਲ ਵੱਲੋਂ ਪ੍ਰਸਤਾਵਿਤ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦਾ ਵਿਕਾਸ ਤੇ ਭਲਾਈ’ (ਯੋਜਨਾਬੰਦੀ, ਨਿਰਧਾਰਨ ਅਤੇ ਵਿੱਤੀ ਸੋਮਿਆਂ ਦੀ ਵਰਤੋਂ) ਉਪ-ਵੰਡ ਆਰਡੀਨੈਂਸ-2022 ਦੀ ਰੂਪ-ਰੇਖਾ ਨੂੰ ਪ੍ਰਵਾਨਗੀ
07-Jan-2022 ਰਾਜਪੁਰਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰਾਜਪੁਰਾ ਹਲਕੇ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦੇਣ ਦਾ ਐਲਾਨ
07-Jan-2022 ਪਟਿਆਲਾ ਹਿੰਦੂ ਡੇਰਿਆਂ ਦੇ ਮਹੰਤਾਂ ਵੱਲੋਂ ਆਪਣੇ ਉਤਰ-ਅਧਿਕਾਰੀ ਦੇ ਕੀਤੇ ਫੈਸਲੇ ਨੂੰ ਹੀ ਮਾਨਤਾ ਦੇਵੇਗੀ ਪੰਜਾਬ ਸਰਕਾਰ : ਚਰਨਜੀਤ ਸਿੰਘ ਚੰਨੀ
07-Jan-2022 ਚੰਡੀਗੜ੍ਹ ਡਾ. ਨਵਜੋਤ ਦਹੀਆ ਨੇ ਮੁੱਖ ਮੰਤਰੀ ਚੰਨੀ ਦੀ ਮੌਜੂਦਗੀ ਵਿੱਚ ਜਨਰਲ ਵਰਗ ਲਈ ਗਠਿਤ ਸੂਬਾਈ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
04-Jan-2022 ਚੰਡੀਗੜ੍ਹ ਚਰਨਜੀਤ ਸਿੰਘ ਚੰਨੀ ਨੇ ਖੇਤੀ ਕਾਨੂੰਨ ਵਿਰੋਧੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 27 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ
04-Jan-2022 ਚੰਡੀਗੜ੍ਹ ਮੰਤਰੀ ਮੰਡਲ ਵੱਲੋਂ ‘ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੋਜਗਾਰ ਗਾਰੰਟੀ ਸਕੀਮ (ਪ੍ਰਗਤੀ)-2022 ਨੂੰ ਪ੍ਰਵਾਨਗੀ
04-Jan-2022 ਫਗਵਾੜਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨੌਜਵਾਨਾਂ ਲਈ ‘ਪੰਜਾਬ ਰੋਜ਼ਗਾਰ ਗਾਰੰਟੀ ਯੋਜਨਾ 2022 ਦੀ ਸ਼ੁਰੂਆਤ
04-Jan-2022 ਮੋਰਿੰਡਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮਾਸਿਕ ਤਨਖਾਹਾਂ ਵਿੱਚ ਵਾਧੇ ਦਾ ਐਲਾਨ
04-Jan-2022 ਜਲੰਧਰ ਪੰਜਾਬ ਸਰਕਾਰ ਦੀ ਰੋਜ਼ਗਾਰ ਗਾਰੰਟੀ ਫਾਰ ਯੂਥ ਸਕੀਮ (ਪ੍ਰਗਤੀ) ਨੂੰ ਲਾਂਚ ਕਰਨ ਲਈ ਮਾਨਯੋਗ ਮੁੱਖ ਮੰਤਰੀ ਸਰਦਾਰ ਚਰਨਜੀਤ ਚੰਨੀ ਐਲਪੀਯੂ ਪੁੱਜੇ
01-Jan-2022 ਚੰਡੀਗੜ੍ਹ ਭੂਮੀ ਅਤੇ ਜਲ ਸੰਭਾਲ ਵਿਭਾਗ ਵਿੱਚ ਡਿਜ਼ਾਈਨ, ਗੁਣਵੱਤਾ ਨਿਯੰਤਰਣ, ਨਿਗਰਾਨੀ ਤੇ ਮੁਲਾਂਕਣ ਵਿੰਗ ਸਥਾਪਤ ਕਰਨ ਨੂੰ ਦਿੱਤੀ ਮਨਜ਼ੂਰੀ