19-Oct-2022 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਛਾਤਰ ਯੁਵਾ ਸੰਘਰਸ਼ ਸਮਿਤੀ ਦੀ ਜਿੱਤ, ਮੇਕ ਇੰਡੀਆ ਨੰਬਰ-1 ਮੁਹਿੰਮ ਦੇ ਹੱਕ ਵਿੱਚ ਫਤਵਾ ਕਰਾਰ