22-May-2023 ਦਿੜ੍ਹਬਾ/ਚੀਮਾ (ਸੰਗਰੂਰ) ਮੁੱਖ ਮੰਤਰੀ ਭਗਵੰਤ ਮਾਨ ਨੇ ਦਿੜ੍ਹਬਾ ਤੇ ਚੀਮਾ ਵਿੱਚ ਅਤਿ ਆਧੁਨਿਕ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਰੱਖਿਆ