17-Jul-2026 ਚੰਡੀਗੜ੍ਹ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਅਨਿੰਦਿਤਾ ਮਿਤਰਾ
07-Jul-2026 ਚੰਡੀਗੜ੍ਹ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ
24-Jun-2026 ਚੰਡੀਗੜ੍ਹ ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ
23-Jun-2026 ਚੰਡੀਗੜ੍ਹ ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ
15-Jun-2026 ਚੰਡੀਗੜ੍ਹ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ
05-Jun-2026 ਚੰਡੀਗੜ੍ਹ ਅਨਿੰਦਿਤਾ ਮਿਤਰਾ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ
25-May-2026 ਚੰਡੀਗੜ੍ਹ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ : ਅਨਿੰਦਿਤਾ ਮਿਤਰਾ
15-May-2026 ਚੰਡੀਗੜ੍ਹ ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ
14-May-2026 ਚੰਡੀਗੜ੍ਹ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਅਨਿੰਦਿਤਾ ਮਿਤਰਾ
11-May-2026 ਚੰਡੀਗੜ੍ਹ ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਕਮਲ ਚੌਧਰੀ
06-Feb-2026 ਪਟਿਆਲਾ ਅਨਿੰਦਿਤਾ ਮਿਤਰਾ ਵੱਲੋਂ ਚੋਣਾਂ ਨਾਲ ਸਬੰਧਤ ਸਾਜੋ-ਸਮਾਨ ਦੇ ਪਟਿਆਲਾ ਸਥਿਤ ਸੂਬਾ ਪੱਧਰੀ ਚੋਣ ਭੰਡਾਰ ਦਾ ਅਚਨਚੇਤ ਨਿਰੀਖਣ
06-Feb-2026 ਚੰਡੀਗੜ੍ਹ ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ
25-Jan-2026 ਐੱਸ.ਏ.ਐੱਸ. ਨਗਰ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਵੱਲੋਂ ਵੋਟਰਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਜ਼ਿੰਮੇਵਾਰ ਅਤੇ ਸਰਗਰਮ ਭਾਗੀਦਾਰੀ ਲਈ ਅਪੀਲ
22-Jan-2026 ਚੰਡੀਗੜ੍ਹ ਭਾਰਤ ਵਿੱਚ ਵੋਟਾਂ ਦੀ ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਅਨਿੰਦਿਤਾ ਮਿੱਤਰਾ
28-Nov-2025 ਖਰੜ (ਐਸ.ਏ.ਐਸ. ਨਗਰ) ਸਿਬਿਨ ਸੀ ਨੇ ਖਰੜ ਪਾਲੀਟੈਕਨਿਕ ਵਿਦਿਆਰਥੀਆਂ ਦੀ ਬਣਾਈ ਈ.ਵੀ.ਐਮ. ਟਰਾਲੀ ਦੀ ਸੰਭਾਵਨਾ ਜੋਚੀ
07-Nov-2025 ਚੰਡੀਗੜ੍ਹ ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਸਿਬਿਨ ਸੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟੰਗ
10-Oct-2025 ਚੰਡੀਗੜ੍ਹ ਤਰਨ ਤਾਰਨ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ : ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ
16-Jun-2025 ਚੰਡੀਗੜ੍ਹ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼
29-May-2025 ਚੰਡੀਗੜ੍ਹ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਬਿਨ ਸੀ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨਾਲ ਮੀਟਿੰਗ