14-Mar-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਟੈਕਸਟਾਈਲ ਮੁਕਾਬਲੇਬਾਜ਼ੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ
27-Feb-2026 ਚੰਡੀਗੜ੍ਹ ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ
23-Feb-2026 ਚੰਡੀਗੜ੍ਹ ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ- ਭਗਵੰਤ ਸਿੰਘ ਮਾਨ
12-Feb-2026 ਚੰਡੀਗੜ੍ਹ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ:ਪੰਜਾਬ ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ
03-Feb-2026 ਮੁੰਬਈ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ
02-Jan-2026 ਚੰਡੀਗੜ੍ਹ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ
25-Dec-2025 ਚੰਡੀਗੜ੍ਹ 3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ
24-Dec-2025 ਚੰਡੀਗੜ੍ਹ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼
24-Dec-2025 ਚੰਡੀਗੜ੍ਹ ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ
23-Dec-2025 ਚੰਡੀਗੜ੍ਹ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ
10-Dec-2025 ਚੰਡੀਗੜ੍ਹ ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਭਗਵੰਤ ਸਿੰਘ ਮਾਨ
20-Nov-2025 ਸ੍ਰੀ ਅਨੰਦਪੁਰ ਸਾਹਿਬ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਕੇ.ਏ.ਪੀ.ਸਿਨਹਾ
20-Nov-2025 ਸ੍ਰੀ ਅਨੰਦਪੁਰ ਸਾਹਿਬ ਕੇ.ਏ.ਪੀ. ਸਿਨਹਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ
13-Nov-2025 ਸ੍ਰੀ ਅਨੰਦਪੁਰ ਸਾਹਿਬ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
12-Nov-2025 ਚੰਡੀਗੜ੍ਹ ਪੰਜਾਬ ਵਿੱਚ ਭਾਰਤ ਨੈੱਟ ਯੋਜਨਾ: ਪੰਜਾਬ ਦੇਸ਼ ਦਾ ਬਣਿਆ ਪਹਿਲਾ ਸੂਬਾ ਜਿਸਨੇ ਹਰ ਪਿੰਡ ਵਿੱਚ ਤੇਜ਼ੀ ਨਾਲ ਪਹੁੰਚਾਇਆ ਇੰਟਰਨੈੱਟ
16-Sep-2025 ਚੰਡੀਗੜ੍ਹ ਕੇ.ਏ.ਪੀ. ਸਿਨਹਾ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼
31-Aug-2025 ਜਲੰਧਰ/ਸੁਲਤਾਨਪੁਰ ਲੋਧੀ ਕੇ ਏ ਪੀ ਸਿਨਹਾ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਦੀ ਸਮੀਖਿਆ
30-Aug-2025 ਤਲਵਾੜਾ/ਮੁਕੇਰੀਆਂ (ਹੁਸ਼ਿਆਰਪੁਰ) ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਵੱਲੋਂ ਪੌਂਗ ਡੈਮ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
29-Aug-2025 ਚੰਡੀਗੜ੍ਹ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ
18-Aug-2025 ਚੰਡੀਗੜ੍ਹ ਪੰਜਾਬ ਵਿੱਚ ਅਨਾਜ ਵੰਡ ਸੁਧਾਰਾਂ 'ਤੇ ਧਿਆਨ ਕੇਂਦਰਿਤ ਕਰਦੇ ਹੋਏ, ਚੰਡੀਗੜ੍ਹ ਵਿੱਚ ਤੀਜੀ ਰਾਜ ਪੱਧਰੀ ਵਰਕਸ਼ਾਪ ਆਯੋਜਿਤ ਕੀਤੀ ਗਈ
24-Jan-2025 ਚੰਡੀਗੜ੍ਹ ਕੇ.ਏ.ਪੀ. ਸਿਨਹਾ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ
28-Dec-2024 ਫ਼ਤਹਿਗੜ੍ਹ ਸਾਹਿਬ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਯਾਦ ਰੱਖੀ ਜਾਵੇਗੀ - ਕੇ.ਏ.ਪੀ. ਸਿਨਹਾ
27-Dec-2024 ਨਵੀਂ ਦਿੱਲੀ ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ
13-Nov-2024 ਚੰਡੀਗੜ੍ਹ ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ