02-May-2026 ਅੰਮ੍ਰਿਤਸਰ ਜਲੰਧਰ ਡਵੀਜ਼ਨ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ