19-Apr-2021 ਚੰਡੀਗੜ ਕੋਵਿਡ ਕੇਸਾਂ ’ਚ ਵਾਧੇ ਦੇ ਮੱਦੇਨਜਰ ਪੰਜਾਬ ਵੱਲੋਂ ਸਖਤ ਕਦਮ, ਆਰ.ਟੀ.ਸੀ-ਪੀ.ਸੀ.ਆਰ. ਦੀ ਦਰ ਘਟਾ ਕੇ 450 ਰੁਪਏ ਤੇ ਆਰ.ਏ.ਟੀ. ਟੈਸਟਿੰਗ 300 ਰੁਪਏ ਕੀਤੀ
15-Apr-2021 ਕੈਪਟਨ ਅਮਰਿੰਦਰ ਸਿੰਘ ਨੇ ਅਪ੍ਰੈਲ ਦੇ ਅੰਤ ਤੱਕ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਨੂੰ ਟੀਕਾਕਰਨ ਹੇਠ ਲਿਆਉਣ ਲਈ ਰੋਜ਼ਾਨਾ 2 ਲੱਖ ਦਾ ਟੀਚਾ ਮਿੱਥਿਆ
12-Apr-2021 ਮਾਨਸਾ 'ਮਿਸ਼ਨ ਫ਼ਤਿਹ' : ਡਾਇਰੈਕਟਰ ਸਿਹਤ ਵਿਭਾਗ ਵੱਲੋਂ ਮਾਨਸਾ ਵਿਖੇ 'ਘਰ ਘਰ ਵੈਕਸੀਨੇਸ਼ਨ' ਮੁਹਿੰਮ ਦਾ ਆਗਾਜ਼
08-Apr-2021 ਚੰਡੀਗੜ੍ਹ ਮੁੱਖ ਮੰਤਰੀ ਵੱਲੋਂ ਟੀਕਾਕਰਨ ਰਣਨੀਤੀ ਦੀ ਸਮੀਖਿਆ ਦੀ ਮੰਗ, ਸੂਬਿਆਂ ਨੂੰ ਆਪਣੇ ਖੁਦ ਦੀਆਂ ਰਣਨੀਤੀਆਂ ਘੜਨ ਲਈ ਖੁੱਲ ਦੇਣ ਦੀ ਕੀਤੀ ਵਕਾਲਤ
01-Apr-2021 ਗੁਰਦਾਸਪੁਰ ਚੇਅਰਮੈਨ ਅਮਰਦੀਪ ਸਿੰਘ ਚੀਮਾ ਵੱਲੋ ਸਰਹੱਦੀ ਜਿਲ੍ਹੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਕਮਿਊਨਿਟੀ ਹੈਲਥ ਸੈਟਰਾਂ ਦਾ ਦੌਰਾ
31-Mar-2021 ਚੰਡੀਗੜ੍ਹ ‘ਹਾਲਾਤ ਬਿਹਤਰ ਹੁੰਦੇ ਜੇਕਰ ਭਾਰਤ ਸਰਕਾਰ ਨੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਟੀਕਾਕਰਨ ਤਹਿਤ ਲਿਆਉਣ ’ਚ 2 ਮਹੀਨੇ ਦੀ ਦੇਰੀ ਨਾ ਕੀਤੀ ਹੁੰਦੀ’ : ਕੈਪਟਨ ਅਮਰਿੰਦਰ ਸਿੰਘ
31-Mar-2021 ਚੰਡੀਗੜ੍ਹ ਜੇ ਕੋਵਿਡ ਦੀ ਸਥਿਤੀ ’ਚ ਇਕ ਹਫਤੇ ਵਿੱਚ ਸੁਧਾਰ ਨਾ ਹੋਇਆ ਤਾਂ ਹੋਰ ਸਖਤ ਬੰਦਿਸ਼ਾਂ ਲਗਾਈਆਂ ਜਾ ਸਕਦੀਆਂ, ਮੁੱਖ ਮੰਤਰੀ ਦੀ ਚਿਤਾਵਨੀ
31-Mar-2021 ਸ੍ਰੀ ਮੁਕਤਸਰ ਸਾਹਿਬ ਦਫ਼ਤਰ ਜਨਰਲ ਮੈਨੇਜ਼ਰ ਪੰਜਾਰ ਰੋਡਵੇਜ਼ ਵਿਖੇ ਕਰੋਨਾ ਦੀ ਰੋਕਥਾਮ ਲਈ ਵੈਕਸੀਨੇਸ਼ਨ ਦਾ ਕੈਂਪ ਲਗਾਇਆ
30-Mar-2021 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ 10 ਅਪਰੈਲ ਤੱਕ ਵਧਾਉਣ ਦੇ ਹੁਕਮ, ਭੀੜ ਵਾਲੇ ਇਲਾਕਿਆਂ ਵਿੱਚ ਮੋਬਾਈਲ ਟੀਕਾਕਰਨ ਦੇ ਆਦੇਸ਼
30-Mar-2021 ਸ੍ਰੀ ਮੁਕਤਸਰ ਸਾਹਿਬ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕ ਸੰਪਰਕ ਵਿਭਾਗ ਦੇ ਕਰਮਚਾਰੀਆਂ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ
29-Mar-2021 ਚੰਡੀਗੜ੍ਹ ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਲਈ ਕੋਵਿਡ-19 ਪਾਜ਼ੇਟਿਵ ਕੇਸਾਂ ਬਾਰੇ ਸਿਵਲ ਸਰਜਨਾਂ ਨੂੰ ਸੂਚਿਤ ਕਰਨਾ ਲਾਜ਼ਮੀ : ਬਲਬੀਰ ਸਿੰਘ ਸਿੱਧੂ
28-Mar-2021 ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਹਿਲੀ ਅਪ੍ਰੈਲ ਤੋਂ ਚਲਾਈ ਜਾਵੇਗੀ ਸਪੈਸ਼ਲ ਟੀਕਾਕਰਣ ਮੁਹਿੰਮ : ਭਾਰਤ ਭੂਸ਼ਣ ਆਸ਼ੂ
28-Mar-2021 ਹੁਸ਼ਿਆਰਪੁਰ 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਵਰਗ ਦਾ ਕੋਈ ਵੀ ਵਿਅਕਤੀ ਕੋਵਿਡ ਬਚਾਅ ਸਬੰਧੀ ਲਗਵਾ ਸਕਦਾ ਹੈ ਵੈਕਸੀਨੇਸ਼ਨ : ਅਪਨੀਤ ਰਿਆਤ
28-Mar-2021 ਚੰਡੀਗੜ੍ਹ ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ : ਬਲਬੀਰ ਸਿੰਘ ਸਿੱਧੂ
28-Mar-2021 ਹੁਸ਼ਿਆਰਪੁਰ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਮਿਲ ਕੇ ਚੁੱਕ ਰਿਹੈ ਸਾਰਥਕ ਕਦਮ : ਅਪਨੀਤ ਰਿਆਤ
27-Mar-2021 ਹੁਸ਼ਿਆਰਪੁਰ ਕੋਰੋਨਾ ਕਾਰਨ ਜਾਨਾਂ ਗਵਾ ਚੁੱਕੇ ਲੋਕਾਂ ਦੀ ਯਾਦ ’ਚ 11 ਤੋਂ 12 ਵਜੇ ਤੱਕ ਸ਼ਾਂਤੀ ਬਣਾ ਕੇ ਰੱਖੀ ਗਈ
21-Mar-2021 ਫ਼ਤਹਿਗੜ੍ਹ ਸਾਹਿਬ ਜਿ਼ਲ੍ਹਾ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਨੇ ਬਿਨਾਂ ਮਾਸਕ ਪਾਏ ਗਏ 792 ਵਿਅਕਤੀਆਂ ਦੀ ਕਰਵਾਈ ਸੈਂਪਲਿੰਗ
20-Mar-2021 ਚੰਡੀਗੜ ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 4400 ਵਿਅਕਤੀਆਂ ਦਾ ਕਰਵਾਇਆ ਕੋਵਿਡ ਟੈਸਟ, 1800 ਵਿਅਕਤੀਆਂ ਨੂੰ ਕੀਤਾ ਜੁਰਮਾਨਾ