20-Jul-2026 ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਸੀ.ਆਈ.ਏ. ਸਟਾਫ ਖਰੜ ਵੱਲੋਂ ਦੋ ਵਿਅਕਤੀ ਕਾਬੂ, ਪਿਸਤੌਲ ਅਤੇ ਤਿੰਨ ਜਿੰਦਾ ਰੌਂਦ ਬਰਾਮਦ
18-Jul-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ
17-Jul-2026 ਪਟਿਆਲਾ 10,500 ਰੁਪਏ ਰਿਸ਼ਵਤ ਲੈਂਦਾ ਜਲ ਸਰੋਤ ਵਿਭਾਗ ਦਾ ਅਸਿਸਟੈਂਟ ਰੈਵਨਿਊ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
14-Jul-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ
10-Jul-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ
08-Jul-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ
06-Jul-2026 ਅੰਮ੍ਰਿਤਸਰ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
02-Jul-2026 ਪਟਿਆਲਾ 6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ
27-Jun-2026 ਜਲੰਧਰ ਸੀ.ਆਈ.ਏ. ਸਟਾਫ ਜਲੰਧਰ-ਦਿਹਾਤੀ ਦੀ ਪੁਲਿਸ ਵੱਲੋਂ ਡੋਨੀ ਬੱਲ ਗੈਂਗ ਦਾ ਮੁੱਖ ਸਰਗਨਾਹ ਅਤੇ ਇੱਕ ਅਸਲਾ ਤਸਕਰ ਭਾਰੀ ਅਸਲੇ ਸਮੇਤ ਗ੍ਰਿਫਤਾਰ
27-Jun-2026 ਅੰਮ੍ਰਿਤਸਰ ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ
25-Jun-2026 ਅੰਮ੍ਰਿਤਸਰ ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ
23-Jun-2026 ਜਲੰਧਰ ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
19-Jun-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ
19-Jun-2026 ਮਾਨਸਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ