25-Apr-2024 ਰੂਪਨਗਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ
24-Apr-2024 ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜ ਸਾਲ ਦੀ ਉਮਰ 'ਚ ਮਾਊਂਟ ਐਵਰੈਸਟ ਬੇਸ ਕੈਂਪ ਸਰ ਕਰਨ ਵਾਲੇ ਬੱਚੇ ਨੂੰ ਕੀਤਾ ਸਨਮਾਨਿਤ
24-Apr-2024 ਰੂਪਨਗਰ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਚੁਕਵਾਈ
22-Apr-2024 ਸ਼੍ਰੀ ਚਮਕੌਰ ਸਾਹਿਬ/ਬੇਲਾ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ
22-Apr-2024 ਸ਼੍ਰੀ ਚਮਕੌਰ ਸਾਹਿਬ/ਬੇਲਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਸ਼੍ਰੀ ਚਮਕੌਰ ਸਾਹਿਬ ਦੌਰਾ
19-Apr-2024 ਰੂਪਨਗਰ ਜ਼ਿਲ੍ਹੇ ਦੀ ਮੰਡੀਆਂ ਵਿੱਚ 18 ਹਜ਼ਾਰ 868 ਮੀਟਰਿਕ ਟਨ ਕਣਕ ਦੀ ਆਮਦ ਹੋਈ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ
19-Apr-2024 ਰੂਪਨਗਰ ਦਸਵੀਂ ਜਮਾਤ ਦੀ ਮੈਰਿਟ ਸੂਚੀ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ ਸਨਮਾਨਿਤ
19-Apr-2024 ਰੂਪਨਗਰ ਸਵੀਪ ਗਤੀਵਿਧੀਆਂ ਤਹਿਤ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੀਤਾ ਜਾਗਰੂਕ
18-Apr-2024 ਰੂਪਨਗਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ
16-Apr-2024 ਰੂਪਨਗਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਰ ਇੱਕ ਪੋਲਿੰਗ ਸਟੇਸ਼ਨ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਦਿੱਤੀ ਹਦਾਇਤ
12-Apr-2024 ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਰੂਪਨਗਰ ਵਿਖੇ ਕਣਕ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ
10-Apr-2024 ਰੂਪਨਗਰ ਮਾਨਸੂਨ ‘ਚ ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਅਧਿਕਾਰੀ ਪਹਿਲਾਂ ਹੀ ਪੁੱਖਤਾ ਪ੍ਰਬੰਧ ਕਰਨ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ
05-Apr-2024 ਰੂਪਨਗਰ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਵੱਲੋਂ ਕੀਤੀ ਉੱਚ ਪੱਧਰੀ ਮੀਟਿੰਗ
02-Apr-2024 ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐੱਸਐੱਸਪੀ ਦੀ ਅਗਵਾਈ ਹੇਠ ਸੰਵੇਦਨਸ਼ੀਲ ਸਥਾਨਾਂ ਤੇ ਕੱਢਿਆ ਫਲੈਗ ਮਾਰਚ
01-Apr-2024 ਰੂਪਨਗਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਸ਼ਰਾਬ ਦੀ ਨਿਗਰਾਨੀ ਕਮੇਟੀ ਅਧੀਨ ਆਉਂਦੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ
28-Mar-2024 ਰੂਪਨਗਰ ਲੋਕ ਸਭਾ ਚੋਣਾਂ 2024 ਸਬੰਧੀ ਲਗਾਏ ਅੰਤਰ ਰਾਜੀ ਨਾਕਿਆਂ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸਐਸਪੀ ਨੇ ਕੀਤੀ ਅਚਨਚੇਤ ਚੈਕਿੰਗ
27-Mar-2024 ਰੂਪਨਗਰ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਸੀ-ਵਿਜਿਲ ਸੈਂਟਰ, ਕੰਟ੍ਰੋਲ ਰੂਮ ਅਤੇ ਐੱਮ.ਸੀ.ਐੱਮ.ਸੀ ਰੂਮ ਦਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਚਨਚੇਤ ਦੌਰਾ ਕੀਤਾ
17-Mar-2024 ਰੂਪਨਗਰ ਡਿਪਟੀ ਕਮਿਸ਼ਨਰ ਨੇ ਸਮੂਹ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੂੰ ਚੋਣ ਜਾਬਤੇ ਨਾਲ ਸਬੰਧਿਤ ਹਦਾਇਤਾਂ ਬਾਰੇ ਕਰਵਾਇਆ ਜਾਣੂ
17-Mar-2024 ਰੂਪਨਗਰ ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਅਗਾਮੀ ਲੋਕ ਸਭਾ ਚੋਣਾ ਕਰਵਾਉਣਾ ਸਾਡੀ ਪਹਿਲੀ ਜ਼ਿੰਮਵਾਰੀ : ਡਿਪਟੀ ਕਮਿਸ਼ਨਰ
15-Mar-2024 ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ, ਸਕੱਤਰ ਤੇ ਕਨਵੀਨਰਾਂ ਨਾਲ ਕੀਤੀ ਮੀਟਿੰਗ
06-Mar-2024 ਰੂਪਨਗਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ 3 ਪੋਲਿੰਗ ਸਟੇਸ਼ਨ ਤਬਦੀਲ ਕਰਨ ਦੀ ਜਾਣਕਾਰੀ ਦਿੰਦਿਆਂ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ ਤੇ ਸਕੱਤਰਾਂ ਦੀ ਲਈ ਸਹਿਮਤੀ
05-Mar-2024 ਮੋਰਿੰਡਾ ਡਿਪਟੀ ਕਮਿਸ਼ਨਰ ਨੇ ਸਰਕਾਰੀ ਸੀਨੀ.ਸੈਕੰ. ਸਕੂਲ ਲੁਠੇੜੀ, ਮੋਰਿੰਡਾ ਦੀ ਵਿਦਿਆਰਥਣ ਤਰਨਵੀਰ ਕੌਰ ਨੂੰ ਨਿਉਬੋਲਟ ਵੀਲ ਚੇਅਰ ਮੁਹੱਈਆ ਕਰਵਾਈ