31-Oct-2025 ਚੰਡੀਗੜ੍ਹ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ
27-Mar-2025 ਚੰਡੀਗੜ੍ਹ ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ
31-Jan-2024 ਚੰਡੀਗੜ੍ਹ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ
19-Jan-2024 ਚੰਡੀਗੜ੍ਹ ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ
30-Nov-2023 ਚੰਡੀਗੜ੍ਹ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਫ਼ੋਟੋ ਸਿਨੇਮਾ ਅਫ਼ਸਰ ਤਰੁਣ ਰਾਜਪੂਤ ਅਤੇ ਨਿਬੰਧਕਾਰ ਅਤੀਕ-ਉਰ-ਰਹਿਮਾਨ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ
18-Jan-2023 ਚੰਡੀਗੜ੍ਹ ਲੋਕ ਸੰਪਰਕ ਵਿਭਾਗ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਧਾਰਮਿਕ ਸਮਾਗਮ
30-Dec-2022 ਚੰਡੀਗੜ੍ਹ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਉਪਿੰਦਰ ਸਿੰਘ ਲਾਂਬਾ ਨੂੰ ਨਿੱਘੀ ਵਿਦਾਇਗੀ
01-Oct-2022 ਚੰਡੀਗੜ੍ਹ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਵੱਲੋਂ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ਸਰੋਤਾਂ ਦੀ ਢੁਕਵੀਂ ਵਰਤੋਂ 'ਤੇ ਜ਼ੋਰ
01-Oct-2021 ਚੰਡੀਗੜ੍ਹ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ
01-Jul-2021 ਐਸ.ਏ.ਐਸ. ਨਗਰ ਲੋਕ ਸੰਪਰਕ ਵਿਭਾਗ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੀ.ਓ.ਗੁਰਬਚਨ ਸਿੰਘ ਤੇ ਸੇਵਾਦਾਰ ਰਾਣੀ ਸੇਵਾ ਮੁਕਤ
11-Jul-2020 ਬਟਾਲਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਦਾ ਅਹੁਦਾ ਸੰਭਾਲਣ ’ਤੇ ਬਟਾਲਵੀਆਂ ਨੇ ਇੰਦਰਜੀਤ ਸਿੰਘ ਹਰਪੁਰਾ ਦਾ ਕੀਤਾ ਵਿਸ਼ੇਸ਼ ਸਨਮਾਨ
20-Apr-2020 ਚੰਡੀਗੜ੍ਹ ਪੰਜਾਬ ਲੋਕ ਸੰਪਰਕ ਵਿਭਾਗ ਨੇ ਕੋਵਿਡ-19 ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਦੇਣ ਲਈ 'ਵੱਟਸਐਪ ਬੋਟ' ਤੇ ਫੇਸਬੁੱਕ ਚੈਟ ਬੋਟ' ਲਾਂਚ ਕੀਤੀ
03-Dec-2019 ਚੰਡੀਗੜ੍ਹ ਸਕੱਤਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਵੱਖ ਵੱਖ ਕਾਡਰ ਦੇ ਅਧਿਕਾਰੀਆਂ ਦੀਆਂ ਪਦ-ਉੱਨਤੀਆਂ ਜਲਦ ਕਰਨ ਦਾ ਭਰੋਸਾ