22-Dec-2025 ਨਵੀਂ ਦਿੱਲੀ ਰੱਖਿਆ ਅਤੇ ਅੰਦਰੂਨੀ ਸੁਰੱਖਿਆ ਲਈ ਖੋਜ, ਸਿੱਖਿਆ, ਟ੍ਰੇਨਿੰਗ ਅਤੇ ਤਕਨਾਲੋਜੀ ਸਹਾਇਤਾ ਵਿੱਚ ਸਹਿਯੋਗ ਨੂੰ ਹੁਲਾਰਾ ਦੇਣ ਲਈ ਡੀਆਰਡੀਓ ਅਤੇ ਆਰਆਰਯੂ ਨੇ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ