26-Apr-2024 ਮਾਨਸਾ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ
16-Apr-2024 ਮਾਨਸਾ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
15-Apr-2024 ਮਾਨਸਾ ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
14-Apr-2024 ਮਾਨਸਾ ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
14-Apr-2024 ਮਾਨਸਾ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ
18-Mar-2024 ਮਾਨਸਾ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ
18-Mar-2024 ਮਾਨਸਾ ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਲਈ ਤਾਲਮੇਲ ਤੇ ਸਮਰਪਿਤ ਭਾਵਨਾ ਡਿਊਟੀ ਨਿਭਾਉਣ ਅਧਿਕਾਰੀ- ਜ਼ਿਲ੍ਹਾ ਚੋਣ ਅਫ਼ਸਰ
13-Mar-2024 ਮਾਨਸਾ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
08-Mar-2024 ਮਾਨਸਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਕ ਸ਼ੱਕੀ ਖਾਤਿਆਂ ਦੇ ਲੈਣ-ਦੇਣ ’ਤੇ ਦੇਣ ਵਿਸ਼ੇਸ਼ ਧਿਆਨ- ਜ਼ਿਲ੍ਹਾ ਚੋਣ ਅਫ਼ਸਰ
08-Mar-2024 ਮਾਨਸਾ ਚੋਣਾਂ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
07-Mar-2024 ਮਾਨਸਾ ਸਕੂਲੋਂ ਵਿਰਵੇ ਬੱਚਿਆਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਨੂੰ ਸਕੂਲਾਂ ਵਿਚ ਦਾਖਲ ਕਰਵਾਉਣ ਮਾਪੇ : ਪਰਮਵੀਰ ਸਿੰਘ
27-Feb-2024 ਮਾਨਸਾ ਜ਼ਿਲ੍ਹੇ ਦੇ 73045 ਬੱਚਿਆਂ ਨੂੰ ਪੋਲੀਓ ਰੋਕੂ ਵੈਕਸੀਨ ਪਿਲਾਉਣ ਦਾ ਟੀਚਾ, 378 ਬੂਥ ਅਤੇ 73 ਸੁਪਰਵਾਈਜ਼ਰ ਨਿਯੁਕਤ-ਡਿਪਟੀ ਕਮਿਸ਼ਨਰ
21-Feb-2024 ਮਾਨਸਾ ਲੋੜਵੰਦ ਬੱਚਿਆਂ ਨੂੰ ਸਪੋਸ਼ਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੀ ਸੁਵਿਧਾ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
01-Feb-2024 ਮਾਨਸਾ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ’ਚ ਸਿਹਤ ਵਿਭਾਗ ਮਾਨਸਾ ਦਾ ਸੂਬੇ ਭਰ ’ਚੋਂ ਸਰਵੋਤਮ ਪ੍ਰਦਰਸ਼ਨ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
30-Jan-2024 ਮਾਨਸਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਸਦਕਾ ਨੌਜਵਾਨ ਵਰਗ ਦਾ ਖੇਡਾਂ ਵੱਲ ਵਧਿਆ ਰੁਝਾਨ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
26-Jan-2024 ਮਾਨਸਾ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰੇ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
24-Jan-2024 ਮਾਨਸਾ ਗਣਤੰਤਰ ਦਿਹਾੜੇ ਮੌਕੇ ਮਾਨਸਾ ’ਚ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਲਹਿਰਾਉਣਗੇ ਤਿਰੰਗਾ
24-Jan-2024 ਮਾਨਸਾ ਲੋਕਾਂ ਤੱਕ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਪਹੁੰਚਾਉਣ ’ਚ ਸਹਾਈ ਹੋਣਗੇ ‘ਜਨ ਸੁਣਵਾਈ ਕੈਂਪ’-ਡਿਪਟੀ ਕਮਿਸ਼ਨਰ
18-Jan-2024 ਮਾਨਸਾ ਦਿਵਿਆਂਗ ਵਿਅਕਤੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਾਂਝੇ ਉਪਰਾਲੇ ਕਰਨ ਦੀ ਲੋੜ-ਵਿਧਾਇਕ ਵਿਜੈ ਸਿੰਗਲਾ
16-Jan-2024 ਮਾਨਸਾ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਅਧਿਕਾਰੀ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
10-Jan-2024 ਮਾਨਸਾ ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
08-Jan-2024 ਮਾਨਸਾ ਨਵੇਂ ਸਾਲ ਦੀ ਆਮਦ ਮੌਕੇ ਸਰਬਤ ਦੇ ਭਲੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
08-Jan-2024 ਮਾਨਸਾ ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣਾ ਯਕੀਨੀ ਬਣਾਉਣ ਅਧਿਕਾਰੀ-ਡਵੀਜ਼ਨਲ ਕਮਿਸ਼ਨਰ