07-May-2024 ਤਰਨ ਤਾਰਨ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ
02-May-2024 ਤਰਨ ਤਾਰਨ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ
29-Apr-2024 ਤਰਨ ਤਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ
28-Apr-2024 ਤਰਨ ਤਾਰਨ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ
26-Apr-2024 ਤਰਨ ਤਾਰਨ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ
26-Apr-2024 ਤਰਨ ਤਾਰਨ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ
22-Apr-2024 ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ 62 ਸਥਾਈ ਮੰਡੀਆਂ ਤੋਂ ਇਲਾਵਾ ਸਥਾਪਿਤ ਕੀਤੇ ਗਏ 24 ਆਰਜ਼ੀ ਖਰੀਦ ਕੇਂਦਰ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ
20-Apr-2024 ਖਡੂਰ ਸਾਹਿਬ (ਤਰਨ ਤਾਰਨ) ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ
20-Apr-2024 ਤਰਨ ਤਾਰਨ ਜ਼ਿਲ੍ਹਾ ਚੋਣ ਅਫ਼ਸਰ ਨੇ ਸਰਕਾਰੀ ਪੋਲੀਟੈਕਨਿਕ ਕਾਲਜ, ਭਿੱਖੀਵਿੰਡ ਵਿਖੇ ਸਥਾਪਤ ਸਟਰਾਂਗ ਰੂਮ ਦਾ ਕੀਤਾ ਦੌਰਾ
16-Apr-2024 ਤਰਨ ਤਾਰਨ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਰੈੱਡ ਕਰਾਸ ਭਵਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆੱਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਸੈਂਟਰ ਦਾ ਕੀਤਾ ਦੌਰਾ
13-Apr-2024 ਤਰਨ ਤਾਰਨ ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਤੈਅ ਕੀਤੇ ਸਾਰੇ ਮਾਪਢੰਡਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ- ਸੰਦੀਪ ਕੁਮਾਰ
29-Mar-2024 ਤਰਨਤਾਰਨ ਹਲਕਾ ਖਡੂਰ ਸਾਹਿਬ ਵਿੱਚ "ਇਸ ਵਾਰ, 70 ਪਾਰ" ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਜਾਗਰੂਕ - ਸੰਦੀਪ ਕੁਮਾਰ
26-Mar-2024 ਤਰਨਤਾਰਨ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ ਜਾਂ ਹੋਰ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਆਬਕਾਰੀ ਵਿਭਾਗ ਤੇ ਪੁਲਿਸ ਵਿਭਾਗ ਨੂੰ ਹਦਾਇਤਾਂ ਜਾਰੀ
18-Mar-2024 ਤਰਨਤਾਰਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਦਿੱਤੇ ਨਿਰਦੇਸ਼
17-Mar-2024 ਤਰਨ ਤਾਰਨ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ
17-Mar-2024 ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਲੋਕ ਸਭਾ ਚੋਣਾਂ ਲਈ ਪੂਰੀ ਤਰਾਂ ਤਿਆਰ, ਨਿਰਪੱਖ, ਪਾਰਦਰਸ਼ੀ ਤੇ ਸ਼ਾਤੀਪੂਰਨ ਚੋਣਾਂ ਨੂੰ ਬਣਾਇਆ ਜਾਵੇਗਾ ਯਕੀਨੀ : ਸੰਦੀਪ ਕੁਮਾਰ
12-Mar-2024 ਤਰਨ ਤਾਰਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ ਦੀ ਪਹਿਚਾਣ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼
12-Mar-2024 ਤਰਨ ਤਾਰਨ ਪਾਰਦਰਸ਼ੀ ਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੇ ਮੁੱਢਲੀਆਂ ਤਿਆਰੀਆਂ ਕੀਤੀਆਂ ਮੁਕੰਮਲ-ਜ਼ਿਲ੍ਹਾ ਚੋਣ ਅਫਸਰ
11-Mar-2024 ਤਰਨ ਤਾਰਨ ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਇਲਾਜ ਕਰਕੇ ਉਹਨਾਂ ਦੇ ਮੁੜ ਵਸੇਬੇ ਕੀਤੇ ਜਾਣਗੇ ਹਰ ਸੰਭਵ ਯਤਨ- ਡਿਪਟੀ ਕਮਿਸ਼ਨਰ
06-Mar-2024 ਤਰਨ ਤਾਰਨ ਆਗਾਮੀ ਲੋਕ ਸਭਾ ਚੋਣਾਂ-2024- ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਨੂੰ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਸਮੇਂ ਸਿਰ ਸਥਾਪਿਤ ਕੀਤੇ ਜਾਣ ਵੱਖ-ਵੱਖ ਸੈੱਲ-ਜ਼ਿਲ੍ਹਾ ਚੋਣ ਅਫ਼ਸਰ
06-Mar-2024 ਤਰਨ ਤਾਰਨ ਆਗਾਮੀ ਲੋਕ ਸਭਾ ਚੋਣਾਂ-2024- ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਨੂੰ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਸਮੇਂ ਸਿਰ ਸਥਾਪਿਤ ਕੀਤੇ ਜਾਣ ਵੱਖ-ਵੱਖ ਸੈੱਲ-ਜ਼ਿਲ੍ਹਾ ਚੋਣ ਅਫ਼ਸਰ
05-Mar-2024 ਤਰਨ ਤਾਰਨ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਹਾਜ਼ਰੀ ਵਿੱਚ ਦਿਵਿਆਂਗਜਨ ਵਿਦਿਆਰਥੀਆਂ ਨੂੰ ਦਿੱਤੀਆਂ ਗਈਆ ਅਤਿ ਆਧੁਨਿਕ ਇਲੈਕਟਰਾਨਿਕ ਵ੍ਹੀਲ ਚੇਅਰ