17-Feb-2023 ਰਿਕਾਰਡ ਤੋੜਨ ਵਾਲੇ ਟ੍ਰੈਕ 'ਮੈਂ ਤੈਨੂੰ ਸਮਝਾਵਾਂ ਕੀ' ਤੋਂ ਬਾਅਦ, ਪੰਕਜ ਬੱਤਰਾ ਅਤੇ ਰਾਹਤ ਫਤਿਹ ਅਲੀ ਖਾਨ ਜ਼ੀ ਸਟੂਡੀਓਜ਼ ਦੀ ਫਿਲਮ "ਮਿੱਤਰਾਂ ਦਾ ਨਾਂ ਚੱਲਦਾ" ਦੇ ਇੱਕ ਹੋਰ ਰੋਮਾਂਟਿਕ ਗੀਤ 'ਢੋਲਾ' ਲਈ ਇੱਕਠੇ ਹੋਏ ਹਨ।