25-Jul-2022 ਫਿਰੋਜ਼ਪੁਰ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਫਸਾ ਕੇ ਵੱਡੀ ਰਕਮ ਵਸੂਲਣ ਦੇ ਦੋਸ਼ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਇੰਸਪੈਕਟਰ ਨੂੰ ਕੀਤਾ ਬਰਖਾਸਤ
20-Jul-2022 ਐਸ.ਏ.ਐਸ ਨਗਰ ਰੋਪੜ ਰੇਂਜ ਦੀ ਪੁਲਿਸ ਫੋਰਸ ਵੱਲੋਂ ਡੀ.ਆਈ.ਜੀ. ਭੁੱਲਰ ਦੀ ਅਗਵਾਈ ਹੇਠ 15 ਅਗਸਤ ਤੋਂ ਪਹਿਲਾ ਮੋਹਾਲੀ ‘ਚ ਇੰਟਰਸਟੇਂਟ ਬੱਸਾਂ ਦਾ ਵੱਡਾ ਸਰਚ ਅਪਰੇਸ਼ਨ
15-Jul-2022 ਚੰਡੀਗੜ੍ਹ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਪੰਜਾਬ ਪੁਲਿਸ ਦੀ ਸੂਹ 'ਤੇ, ਹੁਣ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਬਰਾਮਦ
12-Jul-2022 ਚੰਡੀਗੜ੍ਹ ਪੰਜਾਬ ਪੁਲਿਸ ਤੋਂ ਮਿਲੀ ਜਾਣਕਾਰੀ ਤੋਂ ਬਾਅਦ, ਏ.ਟੀ.ਐਸ. ਗੁਜਰਾਤ ਨੇ ਸਾਂਝੀ ਕਾਰਵਾਈ ਦੌਰਾਨ ਮੁੰਦਰਾ ਬੰਦਰਗਾਹ ਤੋਂ 75 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
07-Jul-2022 ਚੰਡੀਗੜ ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਸਾਇਬਰ ਫਰਾਡ ਰੈਕਿਟ ਦਾ ਕੀਤਾ ਪਰਦਾਫਾਸ਼, ਦੋ ਨਾਇਜੀਰੀਅਨ ਵਿਅਕਤੀਆਂ ਸਣੇ ਮੁੱਖ ਸਾਜ਼ਿਸ਼ਕਰਤਾ ਨੂੰ ਦਿੱਲੀ ਤੋਂ ਕੀਤਾ ਕਾਬੂ
05-May-2022 ਚੰਡੀਗੜ ਪੰਜਾਬ ਪੁਲਿਸ ਦੀ ਪੁਖ਼ਤਾ ਜਾਣਕਾਰੀ ਦੇ ਅਧਾਰ ’ਤੇ ਹਰਿਆਣਾ ਪੁਲਿਸ ਵੱਲੋਂ 3 ਆਈਈਡੀਜ਼ ਅਤੇ ਪਿਸਤੌਲ ਸਮੇਤ 4 ਵਿਅਕਤੀ ਗਿ੍ਰਫਤਾਰ
26-Apr-2022 ਚੰਡੀਗੜ੍ਹ ਡੀ.ਜੀ.ਪੀ. ਪੰਜਾਬ ਵੀ.ਕੇ. ਭਾਵਰਾ ਵੱਲੋਂ ਮੁਹਾਲੀ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਖੋਜ ਕੇਂਦਰ ਦਾ ਉਦਘਾਟਨ
26-Nov-2020 ਲੁਧਿਆਣਾ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ
05-Aug-2020 ਚੰਡੀਗੜ ਪੰਜਾਬ ਦੇ ਡੀਜਪੀ ਵਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਦਰਜ ਮਕੁੱਦਮਿਆਂ ਦੀ ਤੇਜੀ ਨਾਲ ਜਾਂਚ ਕਰਨ ਲਈ 2 ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ