19-Mar-2024 ਚੰਡੀਗੜ੍ਹ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼
04-Mar-2024 ਚੰਡੀਗੜ੍ਹ ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ; 574 ਗੰਭੀਰ ਜ਼ਖਮੀਆਂ ਨੂੰ ਪਹੁੰਚਾਇਆ ਹਸਪਤਾਲ
28-Feb-2024 ਫਿਲੌਰ (ਜਲੰਧਰ) ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ : ਭਗਵੰਤ ਸਿੰਘ ਮਾਨ
27-Jan-2024 ਜਲੰਧਰ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਦਾ ਸੁਫ਼ਨਾ ਸਾਕਾਰ ਹੋਇਆ, ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ
27-Jan-2024 ਜਲੰਧਰ ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ
24-Jan-2024 ਚੰਡੀਗੜ੍ਹ ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ
16-Jan-2024 ਚੰਡੀਗੜ੍ਹ 34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ
29-Dec-2023 ਚੰਡੀਗੜ੍ਹ ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ
05-Sep-2023 ਪਠਾਨਕੋਟ ਪਠਾਨਕੋਟ ਦੇ 44 ਵੀ.ਐਲ.ਡੀ.ਸੀਜ਼ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ, ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ
10-Aug-2023 ਫ਼ਰੀਦਕੋਟ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਗੌਰਵ ਯਾਦਵ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ
08-Aug-2023 ਚੰਡੀਗੜ੍ਹ/ਐਸ.ਏ.ਐਸ.ਨਗਰ/ਪਟਿਆਲਾ ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ
18-Jul-2023 ਚੰਡੀਗੜ੍ਹ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ
11-Jul-2023 ਚੰਡੀਗੜ੍ਹ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ
09-Jun-2023 ਲੱਡਾ ਕੋਠੀ (ਸੰਗਰੂਰ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ
08-Jun-2023 ਫਿਰੋਜ਼ਪੁਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਦਾ ਜਾਇਜ਼ਾ ਲੈਣ ਲਈ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ
31-May-2023 ਚੰਡੀਗੜ੍ਹ ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਸੰਚਾਲਕ ਗ੍ਰਿਫ਼ਤਾਰ
26-May-2023 ਲੁਧਿਆਣਾ ਡੀਜੀਪੀ ਨੇ ਲੁਧਿਆਣਾ ਪੁਲਿਸ ਦੇ 13 ਪੁਲਿਸ ਥਾਣਿਆਂ ਵਿੱਚ 120 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਦਾ ਕੀਤਾ ਉਦਘਾਟਨ
23-May-2023 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਕਟ ਵਿੱਚ ਘਿਰੇ ਵਿਅਕਤੀਆਂ ਲਈ ਜ਼ਰੂਰੀ ਐਮਰਜੈਂਸੀ ਸੇਵਾਵਾਂ ਸਮਾਂਬੱਧ ਢੰਗ ਨਾਲ ਪਹੁੰਚਾਉਣ ਲਈ 98 ਈ.ਆਰ.ਵੀਜ਼ ਨੂੰ ਦਿਖਾਈ ਹਰੀ ਝੰਡੀ
18-May-2023 ਚੰਡੀਗੜ੍ਹ ਇਮਾਨਦਾਰੀ ਅਤੇ ਪਾਰਦਰਸ਼ਤਾ ਰਾਹੀਂ ਇਕ ਸਾਲ ਵਿਚ 29237 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ- ਮੁੱਖ ਮੰਤਰੀ ਭਗਵੰਤ ਮਾਨ
17-May-2023 ਅੰਮ੍ਰਿਤਸਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਹੱਦੀ ਖੇਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਨੂੰ ਮਨਜੂਰੀ
09-May-2023 ਲੁਧਿਆਣਾ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੂਬਾ ਪੱਧਰੀ ਆਪਰੇਸ਼ਨ 'ਓ.ਪੀ.ਐਸ. ਵਿਜੀਲ' ਚਲਾਇਆ
20-Apr-2023 ਚੰਡੀਗੜ ਪੰਜਾਬ ਪੁਲਿਸ ਵੱਲੋਂ ਬੈਂਕਾਂ ਤੇ ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਆਪ੍ਰੇਸ਼ਨ