31-Mar-2021 ਚੰਡੀਗੜ੍ਹ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਉ ਉਲੰਪਿਕਸ ਕੁਆਲੀਫ਼ਾਇਰ ਕਮਲਪ੍ਰੀਤ ਕੌਰ ਨੂੰ 10 ਲੱਖ ਰੁਪਏ ਦਾ ਚੈੱਕ ਸੌਂਪਿਆ