21-Nov-2025 ਮੋਗਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਮੋਗਾ ਪੁੱਜਣ ਤੇ ਚਾਰੋਂ ਵਿਧਾਇਕਾਂ, ਡਿਪਟੀ ਕਮਿਸ਼ਨਰ ਸਮੇਤ ਸੰਗਤਾਂ ਵੱਲੋਂ ਭਰਵਾਂ ਸਵਾਗਤ
17-Nov-2025 ਚੰਡੀਗੜ੍ਹ ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ
07-Nov-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ
08-Oct-2025 ਮੋਗਾ ਪੰਜਾਬ ਸਰਕਾਰ ਲੋਕਾਂ ਤੱਕ ਸੁਰੱਖਿਅਤ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਯਤਨਸ਼ੀਲ : ਡਾ. ਅਮਨਦੀਪ ਕੌਰ ਅਰੋੜਾ
04-Oct-2025 ਮੋਗਾ ਡਾ. ਅਮਨਦੀਪ ਕੌਰ ਅਰੋੜਾ ਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਸਾਨ ਗੋਸ਼ਟੀ ਸਮਾਗਮ ਵਿੱਚ ਕੀਤੀ ਵਿਸ਼ੇਸ਼ ਸ਼ਿਰਕਤ
04-Sep-2025 ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋੜਵੰਦਾਂ ਲਈ ਚਾਵਲ, ਰਾਸ਼ਨ ਕਿੱਟਾਂ ਆਦਿ ਰਾਹਤ ਸਮੱਗਰੀ ਭੇਜੀ
30-Aug-2025 ਖਡੂਰ ਸਾਹਿਬ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਵਿਧਾਇਕਾਂ ਵੱਲੋਂ ਰਾਹਤ ਸਮੱਗਰੀ ਦੀ ਵੰਡ
30-May-2025 ਮੋਗਾ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ - ਡਾ ਅਮਨਦੀਪ ਕੌਰ ਅਰੋੜਾ
28-May-2025 ਮੋਗਾ ਨਸ਼ੇ ਤੋ ਹਮੇਸ਼ਾ ਦੂਰ ਰਹਿਣ ਲਈ ਇਸਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਹੋਣਾ ਜਰੂਰੀ - ਡਾ. ਅਮਨਦੀਪ ਕੌਰ ਅਰੋੜਾ
25-May-2025 ਮੋਗਾ ਨਸ਼ਾ ਮੁਕਤੀ ਯਾਤਰਾ ਅਧੀਨ ਝੰਡੇਵਾਲਾ ਗਰਬੀ, ਬਘੇਲੇਵਾਲਾ, ਸੱਦਾ ਸਿੰਘ ਵਾਲਾ ਦੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ
24-May-2025 ਮੋਗਾ ਨਸ਼ਾ ਮੁਕਤੀ ਯਾਤਰਾ : ਨਸ਼ਿਆਂ ਦੇ ਖਾਤਮੇ ਲਈ ਪਿੰਡਾਂ ਤੇ ਵਾਰਡਾਂ ਦੇ ਲੋਕ ਹੋਏ ਇੱਕਜੁਟ - ਅਮਨਦੀਪ ਕੌਰ ਅਰੋੜਾ
23-May-2025 ਮੋਗਾ ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ - ਅਮਨਦੀਪ ਕੌਰ ਅਰੋੜਾ
22-May-2025 ਮੋਗਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦੀ ਇੱਕਜੁਟਤਾ ਦੇ ਨਿਕਲਣਗੇ ਸਾਰਥਕ ਸਿੱਟੇ-ਡਾ. ਅਮਨਦੀਪ ਕੌਰ ਅਰੋੜਾ
21-May-2025 ਮੋਗਾ ਨਸ਼ਾ ਛੱਡ ਚੁੱਕੇ ਤੇ ਛੱਡ ਰਹੇ ਨੌਜਵਾਨਾਂ ਦੀ ਜਿੰਦਗੀ ਨੂੰ ਮੁੜ ਤੋਂ ਲੀਹ ਤੇ ਲਿਆਉਣ ਲਈ ਪੰਜਾਬ ਸਰਕਾਰ ਯਤਨਸ਼ੀਲ - ਡਾ. ਅਮਨਦੀਪ ਕੌਰ ਅਰੋੜਾ
20-May-2025 ਮੋਗਾ ਪਿੰਡ ਵਾਸੀ ਕਰਾਰ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮੱਦਦ ਨਹੀਂ ਕਰਨਗੇ - ਅਮਨਦੀਪ ਕੌਰ ਅਰੋੜਾ
19-May-2025 ਮੋਗਾ ਡਾ. ਰਵਜੋਤ ਸਿੰਘ ਡਿਊਟੀ ਦੌਰਾਨ ਅੱਗ ਨਾਲ ਜਿੰਦਗੀ ਗੁਆ ਬੈਠੇ ਮ੍ਰਿਤਕ ਫਾਇਰਮੈਨ ਗਗਨਦੀਪ ਸਿੰਘ ਦੇ ਪਿੰਡ ਖੋਟੇ ਪਹੁੰਚੇ
18-May-2025 ਮੋਗਾ ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ, ਹੁਣ ਜਲਦੀ ਹੋਵੇਗਾ ਨਸ਼ਿਆਂ ਦਾ ਸਫਾਇਆ- ਵਿਧਾਇਕ ਅਮਨਦੀਪ ਕੌਰ ਅਰੋੜਾ
17-May-2025 ਮੋਗਾ ਨਸ਼ਿਆਂ ਦੇ ਖਾਤਮੇ ਲਈ ਪਿੰਡਾਂ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਆਪ ਮੁਹਾਰੇ ਜੁੜਨ ਲੱਗੇ ਲੋਕ -ਵਿਧਾਇਕ