14-Apr-2025 ਫ਼ਰੀਦਕੋਟ ਪੰਜਾਬ ਸਰਕਾਰ ਬਾਬਾ ਸਾਹਿਬ ਦੀ ਸੋਚ ਅਨੁਸਾਰ ਗਰੀਬ ਵਰਗ ਦੀ ਭਲਾਈ ਲਈ ਬਚਨਬੱਧ : ਕੁਲਤਾਰ ਸਿੰਘ ਸੰਧਵਾਂ
14-Apr-2025 ਕੋਟਕਪੂਰਾ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਕੁਲਤਾਰ ਸਿੰਘ ਸੰਧਵਾਂ
14-Apr-2025 ਪਠਾਨਕੋਟ ਬਾਬਾ ਸਾਹਿਬ ਜੀ ਦੇ ਸੰਘਰਸ਼ ਪੂਰਨ ਜ਼ਿੰਦਗੀ ਤੋਂ ਸਾਨੂੰ ਸੇਧ ਲੈ ਕੇ ਸਮਾਜ ਵਿੱਚ ਲੋੜਵੰਦਾਂ ਦੀ ਸੇਵਾ ਕਰਨੀ ਚਾਹੀਦੀ : ਕੁਲਦੀਪ ਸਿੰਘ ਧਾਲੀਵਾਲ
14-Apr-2025 ਹੁਸ਼ਿਆਰਪੁਰ ਡਾ. ਅੰਬੇਡਕਰ ਨੇ ਜਗਾਈ ਸਮਾਜ ‘ਚ ਸਦਭਾਵਨਾ, ਸਮਾਨਤਾ ਤੇ ਸਮਾਜਿਕ ਨਿਆਂ ਦੀ ਅਲਖ: ਬ੍ਰਮ ਸ਼ੰਕਰ ਜਿੰਪਾ
14-Apr-2025 ਅੰਮ੍ਰਿਤਸਰ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਕਾਰ ਕਰ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ-ਡਾ. ਅਜੇ ਗੁਪਤਾ
14-Apr-2025 ਅੰਮ੍ਰਿਤਸਰ ਵਿਧਾਇਕ ਡਾ: ਅਜੈ ਗੁਪਤਾ ਨੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
14-Apr-2025 ਫ਼ਿਰੋਜ਼ਪੁਰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਰਧਾਂਜਲੀ ਭੇਟ
14-Apr-2025 ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਨੌਜ਼ਵਾਨ ਸਮਾਜ ਸੇਵਾ ਸੰਸਥਾ ਵੱਲੋਂ ਅੰਬੇਦਕਰ ਜਯੰਤੀ ਸਬੰਧੀ ਕਰਵਾਏ ਸਮਾਗਮ ਵਿਚ ਕੀਤੀ ਸ਼ਿਰਕਤ
14-Apr-2025 ਜਲੰਧਰ ਲੋਕ ਭਲਾਈ ਕਾਰਜਾਂ ਲਈ ਹਮੇਸ਼ਾਂ ਤੱਤਪਰ ਰਹਿਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜ਼ਲੀ : ਡਾ. ਹਿਮਾਂਸ਼ੂ ਅਗਰਵਾਲ
14-Apr-2025 ਚੰਡੀਗੜ੍ਹ ਪਨੂੰ ਹਾਰਿਆ, ‘ਆਪ’ ਵਲੰਟੀਅਰਾਂ ਨੇ ‘ਡੰਡੇ ਅਤੇ ਝੰਡੇ’ ਨਾਲ ਬਾਬਾ ਸਾਹਿਬ ਦੀ ਮੂਰਤੀਆਂ ਦੀ ਪੂਰੇ ਦਿਨ ਕੀਤੀ ਪਹਿਰੇਦਾਰੀ
14-Apr-2025 ਚੰਡੀਗੜ੍ਹ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਜੰਮ ਦਿਨ ਮੌਕੇ ਚੰਡੀਗੜ੍ਹ ਦੇ ਸਾਰੇ ਬੂਥਾਂ ’ਤੇ ਸਮਾਗਮ ਆਯੋਜਿਤ
14-Apr-2025 ਬਰਨਾਲਾ/ ਹੰਡਿਆਇਆ ਡਾ. ਅੰਬੇਦਕਰ ਦੀ ਜਯੰਤੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਬਾਬਾ ਸਾਹਿਬ ਦੀ ਸੋਚ ਤੇ ਪਹਿਰਾ ਦੇਣ ਦਾ ਸੱਦਾ
14-Apr-2025 ਹੁਸ਼ਿਆਰਪੁਰ 134ਵੀਂ ਅੰਬੇਡਕਰ ਜੈਯੰਤੀ : ਡਾ. ਅੰਬੇਡਕਰ ਨੇ ਦੇਸ਼ ਦੀ ਤਰੱਕੀ ਲਈ ਹਰ ਖੇਤਰ ‘ਚ ਲਾਮਿਸਾਲ ਅਗਵਾਈ ਕੀਤੀ: ਡਾ. ਰਵਜੋਤ ਸਿੰਘ
14-Apr-2025 ਫ਼ਤਹਿਗੜ੍ਹ ਸਾਹਿਬ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਸ਼ਰਧਾ ਪੁਸ਼ਪ ਅਰਪਿਤ
14-Apr-2025 ਪਟਿਆਲਾ ਭਗਵੰਤ ਸਿੰਘ ਮਾਨ ਨੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਕੀਤੀ ਭੇਟ
14-Apr-2025 ਜਲੰਧਰ ਡਾ. ਬੀ.ਆਰ. ਅੰਬੇਡਕਰ ਦੁਆਰਾ ਦਿਖਾਏ ਗਏ ਮਾਰਗ 'ਤੇ ਚੱਲਣਾ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ : ਹਰਪਾਲ ਸਿੰਘ ਚੀਮਾ
14-Apr-2025 ਸੰਗਰੂਰ 'ਆਪ ਸਰਕਾਰ' ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ- ਅਮਨ ਅਰੋੜਾ
14-Apr-2025 ਬਠਿੰਡਾ 'ਆਪ' ਸਰਕਾਰ ਵੱਲੋਂ ਸੂਬੇ ਵਿੱਚ ਐਸ.ਸੀ. ਪ੍ਰਤੀਨਿਧਤਾ ਰਾਹੀਂ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਕੀਤਾ ਜਾ ਰਿਹਾ ਹੈ ਸਾਕਾਰ: ਮੋਹਿੰਦਰ ਭਗਤ
14-Apr-2025 ਨੰਗਲ ਹਰਜੋਤ ਬੈਂਸ ਵੱਲੋਂ ਨੰਗਲ ਦੇ ਸਰਕਾਰੀ ਸਕੂਲ ਦਾ ਨਾਮ ਬਦਲ ਕੇ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ ਰੱਖਣ ਦਾ ਐਲਾਨ